world news
world news
ਤੂਫਾਨ ਮਿਲਟਨ ਅਮਰੀਕਾ ਦੇ ਫਲੋਰੀਡਾ ਪਹੁੰਚਿਆ, 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ
- by Gurpreet Singh
- October 10, 2024
- 0 Comments
ਅਮਰੀਕਾ ‘ਚ ਤੂਫਾਨ ਮਿਲਟਨ ਕਾਰਨ ਤਬਾਹੀ ਮਚਾਉਣ ਦੀ ਸੰਭਾਵਨਾ ਦੇ ਮੱਦੇਨਜ਼ਰ ਸੁਰੱਖਿਆ ਦੀਆਂ ਤਿਆਰੀਆਂ ਜ਼ੋਰਾਂ ‘ਤੇ ਹਨ। ਹੁਣ ਇਹ ਸਰਸੋਟਾ, ਫਲੋਰੀਡਾ ਵੱਲ ਵਧਦਾ ਨਜ਼ਰ ਆ ਰਿਹਾ ਹੈ। ਤੂਫਾਨ ਦੇ ਮੱਦੇਨਜ਼ਰ ਫਲੋਰੀਡਾ ‘ਚ ਪ੍ਰਸ਼ਾਸਨ ਨੇ ਤੱਟੀ ਇਲਾਕਿਆਂ ਨੂੰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਕਰੀਬ 10 ਲੱਖ ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਜਾਣ ਲਈ ਕਿਹਾ ਗਿਆ
ਇਜ਼ਰਾਈਲ ਨੇ ਹਿਜ਼ਬੁੱਲਾ ਦੇ ਹਥਿਆਰਾਂ ਦੇ ਟਿਕਾਣਿਆਂ ‘ਤੇ ਕੀਤੇ ਹਵਾਈ ਹਮਲੇ
- by Gurpreet Singh
- October 7, 2024
- 0 Comments
ਇਜ਼ਰਾਈਲ ਨੇ ਐਤਵਾਰ ਦੇਰ ਰਾਤ ਲੇਬਨਾਨ ‘ਤੇ ਕਈ ਹਵਾਈ ਹਮਲੇ ਕੀਤੇ। ਇਹ ਹਮਲੇ ਲੇਬਨਾਨ ਦੀ ਰਾਜਧਾਨੀ ਬੇਰੂਤ ਦੇ ਦੱਖਣੀ ਹਿੱਸੇ ‘ਤੇ ਕੀਤੇ ਗਏ। ਇਜ਼ਰਾਇਲੀ ਫੌਜ ਨੇ ਕਿਹਾ ਹੈ ਕਿ ਉਨ੍ਹਾਂ ਨੇ ਹਿਜ਼ਬੁੱਲਾ ਦੇ ਹਥਿਆਰਾਂ ਦੇ ਭੰਡਾਰਾਂ ਨੂੰ ਨਿਸ਼ਾਨਾ ਬਣਾਇਆ ਹੈ। ਇਜ਼ਰਾਈਲੀ ਅਧਿਕਾਰੀ ਇਸ ਗੱਲ ਦੀ ਜਾਂਚ ਕਰ ਰਹੇ ਹਨ ਕਿ ਕਿਵੇਂ ਐਤਵਾਰ ਰਾਤ ਨੂੰ ਪੰਜ
ਇਜ਼ਰਾਈਲ ਨੇ ਸੀਰੀਆ ‘ਤੇ ਵੀ ਕੀਤਾ ਹਮਲਾ, 3 ਦੀ ਮੌਤ
- by Gurpreet Singh
- October 3, 2024
- 0 Comments
ਇਜ਼ਰਾਈਲ ( Israel ) ਇੱਕੋ ਸਮੇਂ 5 ਮੋਰਚਿਆਂ ‘ਤੇ ਲੜ ਰਿਹਾ ਹੈ। ਇਸ ਦੀਆਂ ਫ਼ੌਜਾਂ ਲੇਬਨਾਨ ਵਿੱਚ ਹਿਜ਼ਬੁੱਲਾ, ਗਾਜ਼ਾ ਵਿੱਚ ਹਮਾਸ, ਈਰਾਨ ਅਤੇ ਯਮਨ ਵਿੱਚ ਹੂਤੀ ਬਾਗੀਆਂ ਨਾਲ ਲੜ ਰਹੀਆਂ ਹਨ। ਇਸੇ ਦੌਰਾਨ ਇਜ਼ਰਾਈਲ ਨੇ ਬੁੱਧਵਾਰ ਨੂੰ ਸੀਰੀਆ ‘ਚ ਵੀ ( Israel attacked Syria) ਹਮਲਾ ਕੀਤਾ ਸੀ, ਜਿਸ ‘ਚ 3 ਲੋਕ ਮਾਰੇ ਗਏ ਸਨ। ਗਾਜ਼ਾ