ਸਾਊਦੀ ਅਰਬ ਨੇ ਹੱਜ ਯਾਤਰਾ ਦੇ ਨਿਯਮਾਂ ਨੂੰ ਕੀਤਾ ਸਖ਼ਤ, ਉਲੰਘਣਾ ਕਰਨ ‘ਤੇ ਲੱਗ ਸਕਦਾ ਹੈ ਜੁਰਮਾਨਾ
ਸਾਊਦੀ ਅਰਬ ਦੇ ਗ੍ਰਹਿ ਮੰਤਰਾਲੇ ਨੇ 2 ਜੂਨ ਤੋਂ ਸ਼ੁਰੂ ਹੋਣ ਜਾ ਰਹੀ ਹੱਜ ਯਾਤਰਾ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਹੈ। ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਹੱਜ ਯਾਤਰਾ ਦੌਰਾਨ ਤੈਅ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਜੁਰਮਾਨਾ ਲਗਾਇਆ ਜਾਵੇਗਾ। ਇਹ ਜੁਰਮਾਨਾ ਲਗਭਗ 2 ਲੱਖ 23 ਹਜ਼ਾਰ ਰੁਪਏ ਹੋ ਸਕਦਾ ਹੈ। ਗ੍ਰਹਿ ਮੰਤਰਾਲੇ