ਇਜ਼ਰਾਈਲ ਦੇ ਪੂਜਾ ਘਰ ‘ਚ ਹੋਇਆ ਇਹ ਕਾਰਾ , ਕੰਬ ਉਠਿਆ ਸਾਰਾ ਦੇਸ਼
ਇਜ਼ਰਾਈਲ ਦੀ ਰਾਜਧਾਨੀ ਯੇਰੂਸ਼ਲਮ ਦੇ ਬਾਹਰੀ ਇਲਾਕੇ ’ਚ ਨੇਵ ਯਾਕੋਵ ਸਟ੍ਰੀਟ 'ਤੇ ਇਕ ਪੂਜਾ ਸਥਾਨ 'ਤੇ ਸ਼ੁੱਕਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ।
world news
ਇਜ਼ਰਾਈਲ ਦੀ ਰਾਜਧਾਨੀ ਯੇਰੂਸ਼ਲਮ ਦੇ ਬਾਹਰੀ ਇਲਾਕੇ ’ਚ ਨੇਵ ਯਾਕੋਵ ਸਟ੍ਰੀਟ 'ਤੇ ਇਕ ਪੂਜਾ ਸਥਾਨ 'ਤੇ ਸ਼ੁੱਕਰਵਾਰ ਨੂੰ ਗੋਲੀਬਾਰੀ ਦੀ ਘਟਨਾ ਵਿੱਚ ਇਸ ਵਿਚ 8 ਲੋਕਾਂ ਦੀ ਮੌਤ ਹੋ ਗਈ ਜਦੋਂਕਿ 10 ਜ਼ਖਮੀ ਹੋ ਗਏ।
ਬ੍ਰਿਟਿਸ਼ ਪੁਲਿਸ ਨੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ(british prime minister rishi sunak) ਵੱਲੋਂ ਕਾਰ ਵਿਚ ਬਿਨਾਂ ਸੀਟ ਬੈਲਟ ਪਾਏ ਹੋਏ ਇਕ ਵੀਡੀਓ ਬਣਾਉਣ ’ਤੇ ਉਹਨਾਂ ਦਾ ਚਲਾਨ ਕਰ ਦਿੱਤਾ ਹੈ। ਉਹਨਾਂ ਨੂੰ ਤਕਰੀਬਨ 10 ਹਜ਼ਾਰ ਭਾਰਤੀ ਰੁਪਏ ਦਾ ਚਲਾਨ ਕੀਤਾ ਗਿਆ ਹੈ।
ਇਜ਼ਰਾਈਲ ‘ਚ ਸਰਕਾਰ ਵਲੋਂ ਨਿਆਂਪਾਲਿਕਾ ‘ਚ ਲਿਆਂਦੇ ਜਾ ਰਹੇ ਸੁਧਾਰਾਂ ਖਿਲਾਫ ਰਾਜਧਾਨੀ ਤੇਲ ਅਵੀਵ ‘ਚ 80 ਹਜ਼ਾਰ ਤੋਂ ਜ਼ਿਆਦਾ ਲੋਕਾਂ ਨੇ ਪ੍ਰਦਰਸ਼ਨ ਕੀਤਾ। ਇਨ੍ਹਾਂ ਸੁਧਾਰਾਂ ਤੋਂ ਬਾਅਦ ਸਰਕਾਰ ਲਈ ਸੁਪਰੀਮ ਕੋਰਟ ਦੇ ਫੈਸਲਿਆਂ ਨੂੰ ਪਲਟਣਾ ਆਸਾਨ ਹੋ ਜਾਵੇਗਾ। ਇਸ ਤੋਂ ਇਲਾਵਾ ਜੱਜਾਂ ਦੀ ਨਿਯੁਕਤੀ ਵਿਚ ਸਿਆਸਤਦਾਨਾਂ ਦਾ ਪ੍ਰਭਾਵ ਵਧੇਗਾ ਕਿਉਂਕਿ ਚੋਣ ਕਮੇਟੀ ਵਿਚ ਜ਼ਿਆਦਾਤਰ ਲੋਕ
‘ਦ ਖ਼ਾਲਸ ਬਿਊਰੋ : ਚੀਨ ਅਤੇ ਭੂਟਾਨ ਸਰਹੱਦੀ ਵਿਵਾਦ ਨੂੰ ਸੁਲਝਾਉਣ ਲਈ ਗੱਲਬਾਤ ਨੂੰ ਤੇਜ਼ ਕਰਨ ਲਈ ਇੱਕ “ਸਕਾਰਾਤਮਕ ਸਹਿਮਤੀ” ‘ਤੇ ਪਹੁੰਚ ਗਏ ਹਨ। ਸਮਾਚਾਰ ਏਜੰਸੀ ਪੀ.ਟੀ.ਆਈ ਦੇ ਮੁਤਾਬਿਕ ਤਿੰਨ ਪੜਾਵਾਂ ਵਾਲੇ ਰੋਡਮੈਪ ‘ਤੇ ਸਮਝੌਤੇ ਨੂੰ ਲਾਗੂ ਕਰਨ ਦੀ ਦਿਸ਼ਾ ‘ਚ ਕਦਮ ਚੁੱਕੇ ਜਾਣਗੇ। ਚੀਨ-ਭੂਟਾਨ ਸਰਹੱਦੀ ਵਿਵਾਦ ‘ਤੇ 11ਵੀਂ ਮਾਹਰ ਸਮੂਹ ਦੀ ਬੈਠਕ 10 ਤੋਂ
‘ਦ ਖ਼ਾਲਸ ਬਿਊਰੋ : ਕਰੋਨਾ ਦੇ ਵੱਧਦੇ ਮਾਮਲਿਆਂ ਵਿੱਚ ਕਈ ਦੇਸ਼ਾਂ ਨੇ ਚੀਨ ਤੋਂ ਆਉਣ ਵਾਲੇ ਯਾਤਰੀਆਂ ਉੱਤੇ ਕਈ ਪਾਬੰਦੀਆਂ ਲਗਾਈਆਂ ਹਨ। ਹੁਣ ਚੀਨ ਨੇ ਬਦਲੇ ਦੀ ਕਾਰਵਾਈ ਕਰਦਿਆਂ ਦੱਖਣੀ ਕੋਰੀਆ ਤੋਂ ਆਉਣ ਵਾਲੇ ਯਾਤਰੀਆਂ ਨੂੰ Short Term Visa ਜਾਰੀ ਕਰਨਾ ਬੰਦ ਕਰ ਦਿੱਤਾ ਹੈ। ਦੱਖਣੀ ਕੋਰੀਆ ਵਿੱਚ ਚੀਨੀ ਦੂਤਾਵਾਸ ਨੇ ਦੱਖਣੀ ਕੋਰੀਆ ਵੱਲੋਂ ਲਗਾਈਆਂ
ਔਰਤਾਂ 'ਤੇ ਪਾਬੰਦੀ ਨੂੰ ਲੈ ਕੇ ਕੌਮਾਂਤਰੀ ਭਾਈਚਾਰੇ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਤਾਲਿਬਾਨ ਨੇ ਕੁਝ ਨਰਮੀ ਦੇ ਸੰਕੇਤ ਦਿੱਤੇ ਹਨ।
ਇਜ਼ਰਾਈਲ 'ਚ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਨਵੀਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਨਿਊਜ਼ ਏਜੰਸੀ ਏਐਫਪੀ ਮੁਤਾਬfਕ ਨਵੀਂ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਸੱਜੇ ਪੱਖੀ ਸਰਕਾਰ ਕਿਹਾ ਜਾ ਰਿਹਾ ਹੈ।
ਕੈਨੇਡਾ ਵੀ ਉਹਨਾਂ ਮੁਲਕਾਂ ਵਿਚ ਸ਼ਾਮਲ ਹੋ ਗਿਆ ਹੈ ਜਿਹਨਾਂ ਨੇ ਮੇਨਲੈਂਡ ਚੀਨ, ਹੋਂਗਕੋਂਗ ਤੇ ਮਕਾਊ ਤੋਂ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਆਸਟਰੇਲੀਆ : ਮਾਂ ਬੋਲੀ ਪੰਜਾਬੀ ਨਾਲ ਜੁੜੀ ਇੱਕ ਬਹੁਤ ਹੀ ਸੁੱਖ ਖ਼ਬਰ ਆਸਟਰੇਲੀਆ ਤੋਂ ਆਈ ਹੈ। ਸੱਤ ਸਮੁੰਦਰੋਂ ਪਾਰ ਵੀ ਪੰਜਾਬੀ ਬੋਲੀ ਦੇ ਸਤਿਕਾਰ ਵਿੱਚ ਵਾਧਾ ਹੋ ਰਿਹਾ ਹੈ । ਇਸ ਦੀ ਇਕ ਉਦਾਹਰਣ ਆਸਟਰੇਲੀਆ ’ਚ ਦੇਖਣ ਨੂੰ ਮਿਲੀ ਹੈ,ਜਿਥੇ ਪੰਜਾਬੀ ਬਹੁਤਾਤ ਸੰਖਿਆ ਵਿੱਚ ਵਸਦੇ ਹਨ। ਇਥੇ ਪੰਜਾਬੀ ਭਾਸ਼ਾ ਨੂੰ ਆਸਟ੍ਰੇਲੀਆ ਦੀਆਂ ਪਹਿਲੀਆਂ 10 ਭਾਸ਼ਾਵਾਂ