ਪਨਾਮਾ ‘ਚ ਪ੍ਰਵਾਸੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ , ਯਾਤਰੀਆਂ ਨਾਲ ਵਾਪਰਿਆ ਇਹ ਭਾਣਾ
ਪਨਾਮਾ ਦੇ ਪੱਛਮੀ ਹਿੱਸੇ ਵਿਚ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਸਵਾਰੀਆਂ ਨਾਲ ਭਰੀ ਬੱਸ ਇਕ ਬੱਸ ਖੱਡ ‘ਚ ਡਿੱਗ ਗਈ। ਇਸ ਹਾਦਸੇ ਵਿਚ ਘੱਟੋ-ਘੱਟ 39 ਪ੍ਰਵਾਸੀਆਂ ਦੀ ਮੌਤ ਹੋ ਗਈ ਅਤੇ ਤਕਰੀਬਨ 20 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਸਾਂਝੀ ਕੀਤੀ। ਹਾਲਾਂਕਿ, ਅਧਿਕਾਰੀਆਂ ਨੇ ਅਜੇ ਇਹ ਨਹੀਂ ਦੱਸਿਆ ਕਿ ਬੱਸ ਵਿਚ ਸਵਾਰ