ਇੰਡੋਨੇਸ਼ੀਆ ‘ਚ ਫਿਰ ਤੋਂ ਹਿੱਲੀ ਧਰਤੀ, 7.3 ਦੀ ਤੀਬਰਤਾ ਵਾਲਾ ਭੂਚਾਲ , ਚੇਤਾਵਨੀ ਜਾਰੀ…
ਇੰਡੋਨੇਸ਼ੀਆ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੰਗਲਵਾਰ ਨੂੰ ਸੁਮਾਤਰਾ ਟਾਪੂ ਦੇ ਪੱਛਮ ਵਿਚ 7.3 ਦੀ ਤੀਬਰਤਾ ਵਾਲਾ ਭੂਚਾਲ ਆਇਆ।
world news
ਇੰਡੋਨੇਸ਼ੀਆ 'ਚ ਇਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਮੰਗਲਵਾਰ ਨੂੰ ਸੁਮਾਤਰਾ ਟਾਪੂ ਦੇ ਪੱਛਮ ਵਿਚ 7.3 ਦੀ ਤੀਬਰਤਾ ਵਾਲਾ ਭੂਚਾਲ ਆਇਆ।
ਵਾਸ਼ਿੰਗਟਨ : ਐਤਵਾਰ ਨੂੰ ਅਮਰੀਕਨ ਏਅਰਲਾਈਨਜ਼ ਦੀ ਫਲਾਈਟ (American Airlines) ‘ਚ ਉਸ ਸਮੇਂ ਹਲਚਲ ਮਚ ਗਈ ਜਦੋਂ ਫਲਾਈਟ ‘ਚ ਪੰਛੀ ਦੇ ਟਕਰਾਉਣ ਤੋਂ ਬਾਅਦ ਇੰਜਣ ‘ਚ ਅੱਗ (Engine Catches Fire) ਲੱਗ ਗਈ। ਫਲਾਈਟ ‘ਚ ਅੱਗ ਲੱਗਣ ਤੋਂ ਬਾਅਦ ਅਮਰੀਕਾ ਦੇ ਓਹੀਓ ਏਅਰਪੋਰਟ ‘ਤੇ ਇਸ ਦੀ ਐਮਰਜੈਂਸੀ ਲੈਂਡਿੰਗ ਕਰਵਾਈ ਗਈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ
ਚੀਨ ਦੀ ਰਾਜਧਾਨੀ ਬੀਜਿੰਗ ਵਿੱਚ ਇੱਕ ਦਰਦਨਾਕ ਘਟਨਾ ਵਾਪਰੀ ਹੈ। ਇੱਥੋਂ ਦੇ ਇੱਕ ਹਸਪਤਾਲ ਵਿੱਚ ਭਿਆਨਕ ਅੱਗ ਲੱਗਣ ਕਾਰਨ 29 ਲੋਕਾਂ ਦੀ ਜ਼ਿੰਦਾ ਸੜ ਜਾਣ ਮੌਤ ਹੋ ਗਈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਪਤਾ ਨਹੀਂ ਲੱਗ ਸਕਿਆ। ਮੌਕੇ ਉੱਤੇ ਬਚਾਅ ਕਾਰਜ ਚੱਲ ਰਿਹਾ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਬਚਾਅ ਕਾਰਜ ਦੋ
ਦੁਬਈ ਵਿੱਚ ਇੱਕ ਰਿਹਾਇਸ਼ੀ ਇਮਾਰਤ ਵਿੱਚ ਅੱਗ ਲੱਗਣ ਕਾਰਨ ਘੱਟੋ-ਘੱਟ ਚਾਰ ਭਾਰਤੀਆਂ ਸਮੇਤ 16 ਲੋਕਾਂ ਦੀ ਮੌਤ ਹੋ ਗਈ ਹੈ।
ਸੈਂਟਰਲ ਮੈਕਸੀਕੋ ਦੇ ਵਾਟਰ ਪਾਰਕ ‘ਚ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ। ਗੋਲੀਬਾਰੀ ਦੀ ਇਸ ਘਟਨਾ ਵਿੱਚ ਇੱਕ ਸੱਤ ਸਾਲ ਦੇ ਬੱਚੇ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ ਸੀ। ਇਸ ਤੋਂ ਇਲਾਵਾ ਇੱਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਵੀ ਖ਼ਬਰ ਹੈ। ਜ਼ਖਮੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਤੁਰੰਤ
ਸੂਡਾਨ ਦੀ ਰਾਜਧਾਨੀ ਖਾਰਤੂਮ ਸਮੇਤ ਕਈ ਇਲਾਕਿਆਂ ‘ਚ ਗੋਲੀਬਾਰੀ ਅਤੇ ਧਮਾਕੇ ਜਾਰੀ ਹਨ। ਫੌਜ ਅਤੇ ਅਰਧ ਸੈਨਿਕ ਰੈਪਿਡ ਸਪੋਰਟ ਫੋਰਸ (ਆਰ.ਐੱਸ.ਐੱਫ.) ਵਿਚਕਾਰ ਲੜਾਈ ਚੱਲ ਰਹੀ ਹੈ। ਸੁਡਾਨ ਦੀ ਫੌਜ ਨੇ ਐਤਵਾਰ ਨੂੰ ਦੇਸ਼ ਉੱਤੇ ਮੁੜ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਰਾਜਧਾਨੀ ਦੇ ਨੇੜੇ ਅਰਧ ਸੈਨਿਕ ਬਲ ਦੇ ਕੈਂਪ ’ਤੇ ਹਵਾਈ ਹਮਲੇ ਸ਼ੁਰੂ ਕੀਤੇ, ਜਿਸ
ਅਮਰੀਕਾ ਦੇ ਟੈਕਸਾਸ ਸੂਬੇ ਦੇ ਪੱਛਮੀ ਖੇਤਰ ਵਿੱਚ ਇੱਕ ਡੇਅਰੀ ਫਾਰਮ ਵਿੱਚ ਹੋਏ ਧਮਾਕੇ ਕਾਰਨ 18,000 ਗਾਵਾਂ ਦੀ ਮੌਤ ਹੋ ਗਈ ਹੈ। ਹਾਲਾਂਕਿ ਇਸ ਘਟਨਾ 'ਚ ਕੋਈ ਜ਼ਖਮੀ ਨਹੀਂ ਹੋਇਆ ਹੈ।
ਮੱਧ ਮਿਆਂਮਾਰ ਵਿੱਚ ਮੰਗਲਵਾਰ ਨੂੰ ਮਿਆਂਮਾਰ (Myanmar) ਦੀ ਫੌਜ ਵੱਲੋਂ ਕੀਤੇ ਗਏ ਹਵਾਈ ਹਮਲਿਆਂ (Air Strike) ਵਿੱਚ ਕਈ ਬੱਚਿਆਂ ਸਮੇਤ 100 ਤੋਂ ਵੱਧ ਲੋਕ ਮਾਰੇ ਗਏ।
ਇਸ ਦੇ ਨਾਲ ਹੀ ਇਸ ਹਮਲੇ 'ਚ 9 ਹੋਰ ਲੋਕ ਜ਼ਖਮੀ ਹੋ ਗਏ। ਮੁਤਾਬਕ ਮੁਲਜ਼ਮ ਉਸੇ ਬੈਂਕ ਦਾ ਸਾਬਕਾ ਮੁਲਾਜ਼ਮ ਸੀ।
ਇਜ਼ਰਾਇਲੀ ਫੌਜ ਨੇ ਦਾਅਵਾ ਕੀਤਾ ਹੈ ਕਿ ਫਲਸਤੀਨੀ ਹਮਾਸ ਸਮੂਹ ਨੇ ਦੱਖਣੀ ਲੇਬਨਾਨ ਤੋਂ ਉੱਤਰੀ ਇਜ਼ਰਾਈਲ ‘ਤੇ ਦਰਜਨਾਂ ਮਿਜ਼ਾਈਲਾਂ ਦਾਗੀਆਂ ਹਨ। ਇਜ਼ਰਾਇਲੀ ਫੌਜ ਦਾ ਕਹਿਣਾ ਹੈ ਕਿ ਦਾਗੀਆਂ ਗਈਆਂ 36 ਮਿਜ਼ਾਈਲਾਂ ‘ਚੋਂ ਜ਼ਿਆਦਾਤਰ ਨੂੰ ਟੀਚੇ ‘ਤੇ ਪਹੁੰਚਣ ਤੋਂ ਪਹਿਲਾਂ ਹੀ ਨਸ਼ਟ ਕਰ ਦਿੱਤਾ ਗਿਆ ਸੀ, ਪਰ ਇਨ੍ਹਾਂ ‘ਚੋਂ ਕੁਝ ਨੇ ਇਜ਼ਰਾਇਲੀ ਖੇਤਰ ਨੂੰ ਨਿਸ਼ਾਨਾ ਬਣਾਇਆ।