ਡੋਨਾਲਡ ਟਰੰਪ ਨੂੰ ਪੁਲਿਸ ਨੇ ਹਿਰਾਸਤ ‘ਚ ਲਿਆ, ਦਸੰਬਰ ‘ਚ ਅਗਲੀ ਸੁਣਵਾਈ..
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੰਗਲਵਾਰ ਨੂੰ ਮੈਨਹਟਨ ਦੀ ਅਦਾਲਤ 'ਚ ਪਹੁੰਚੇ। ਅਦਾਲਤ ਵਿਚ ਪਹੁੰਚਣ ਤੋਂ ਬਾਅਦ ਟਰੰਪ ਨੂੰ ਸਥਾਨਕ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ
world news
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੰਗਲਵਾਰ ਨੂੰ ਮੈਨਹਟਨ ਦੀ ਅਦਾਲਤ 'ਚ ਪਹੁੰਚੇ। ਅਦਾਲਤ ਵਿਚ ਪਹੁੰਚਣ ਤੋਂ ਬਾਅਦ ਟਰੰਪ ਨੂੰ ਸਥਾਨਕ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ
ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ.ਡੀ.ਏ.) ਨੇ ਭਾਰਤ ਵਿੱਚ ਬਣੀਆਂ ਆਈ ਡ੍ਰੌਪਸ ਦੀ ਵਰਤੋਂ ਵਿਰੁੱਧ ਚੇਤਾਵਨੀ ਜਾਰੀ ਕੀਤੀ ਹੈ। ਨਿਊਜ਼ ਏਜੰਸੀ ਰਾਇਟਰਜ਼ ਦੇ ਅਨੁਸਾਰ, ਇਹ ਆਈ ਡ੍ਰੌਪਸ ਅਮਰੀਕਾ ਵਿੱਚ ਘੱਟੋ-ਘੱਟ 55 ਲੋਕਾਂ ਵਿੱਚ ਸੰਕਰਮਣ, ਅੰਨ੍ਹੇਪਣ ਅਤੇ ਕਈ ਸਮੱਸਿਆਵਾਂ ਲਈ ਜ਼ਿੰਮੇਵਾਰ ਹੈ, ਇੱਥੋਂ ਤੱਕ ਕਿ ਇੱਕ ਦੀ ਮੌਤ ਵੀ ਹੋਈ ਹੈ। ਐਫਡੀਏ ਨੇ ਵੀਰਵਾਰ ਨੂੰ ਕਿਹਾ
ਟਵਿੱਟਰ ਦੇ ਸੀ ਈ ਓ ਨੇ ਨੀਲੀ ਚਿੱਟੀ ਵਾਲੇ ਲੋਗੋ ਦੀ ਥਾਂ ’ਡੋਗੀ’ ਮੇਰੇ ਲਗਾ ਦਿੱਤਾ ਹੈ। ਉਸਨੇ ਕਿਹਾ ਕਿ ਉਸਨੇ ਆਪਣਾ ਵਾਅਦਾ ਨਿਭਾਇਆ ਹੈ।
ਸਾਊਦੀ ਅਰਬ ਅਤੇ ਪੈਟਰੋਲੀਅਮ ਬਰਾਮਦ ਕਰਨ ਵਾਲੇ ਦੇਸ਼ਾਂ ਦੇ ਹੋਰ ਸੰਗਠਨ ਨੇ ਤੇਲ ਉਤਪਾਦਨ ਵਿੱਚ ਕਟੌਤੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਦੇਸ਼ਾਂ ਨੇ ਪ੍ਰਤੀ ਦਿਨ ਲਗਭਗ 1.16 ਮਿਲੀਅਨ ਬੈਰਲ ਦੇ ਉਤਪਾਦਨ ਵਿੱਚ ਕਮੀ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਕਾਰਨ ਤੇਲ ਦੀਆਂ ਕੀਮਤਾਂ ਨੂੰ ਲੈ ਕੇ ਦੁਨੀਆ ਭਰ ਦੇ ਦੇਸ਼ਾਂ ਦੀ ਚਿੰਤਾ ਵਧ
ਵਾਸ਼ਿੰਗਟਨ : ਅਮਰੀਕਾ ਦੇ ਇਤਿਹਾਸ ‘ਚ ਪਹਿਲੀ ਵਾਰ ਕਿਸੇ ਮੌਜੂਦਾ ਜਾਂ ਸਾਬਕਾ ਰਾਸ਼ਟਰਪਤੀ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। ਮੈਨਹਟਨ ਵਿੱਚ ਇੱਕ ਯੂਐਸ ਗ੍ਰੈਂਡ ਜਿਊਰੀ ਨੇ ਵੀਰਵਾਰ ਨੂੰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਉਸਦੀ 2016 ਦੀ ਮੁੜ ਚੋਣ ਮੁਹਿੰਮ ਦੌਰਾਨ ਚੁੱਪ ਰਹਿਣ ਲਈ ਇੱਕ ਬਾਲਗ ਸਟਾਰ ਨੂੰ ਭੁਗਤਾਨ ਕਰਨ ਲਈ ਦੋਸ਼ੀ ਠਹਿਰਾਇਆ ਅਤੇ ਅਪਰਾਧਿਕ ਦੋਸ਼ਾਂ
ਕੈਨੇਡਾ ਜਾ ਕੇ ਉੱਥੇ ਪੱਕੇ ਤੌਰ ‘ਤੇ ਵੱਸਣ ਵਾਲਿਆਂ ਲਈ ਚੰਗੀ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਸਰਕਾਰ ਵੱਲੋਂ 14 ਹਜ਼ਾਰ ਪਰਵਾਸੀਆਂ ਨੂੰ ਪੀਆਰ ਲਈ ਸੱਦਾ ਪੱਤਰ ਭੇਜਿਆ ਗਿਆ ਹੈ।
ਉੱਤਰੀ ਮੈਕਸਿਕੋ ਵਿੱਚ ਅਮਰੀਕਾ ਦੀ ਸਰਹੱਦ ਨੇੜੇ ਇੱਕ ਪਰਵਾਸੀ ਨਜ਼ਰਬੰਦੀ ਕੇਂਦਰ ਵਿੱਚ ਘੱਟੋ-ਘੱਟ 40 ਵਿਅਕਤੀਆਂ ਦੀ ਮੌਤ ਅਤੇ 29 ਹੋਰ ਜ਼ਖ਼ਮੀ ਹੋਏ ਹਨ
ਅਮਰੀਕਾ : ਭਾਰਤੀ ਮੂਲ ਦੇ ਸਿੱਖ ਮਨਮੀਤ ਕੋਲਨ ਨੇ ਕਨੈਕਟੀਕਟ ਦੇ ਨਿਊ ਹੈਵਨ ਸ਼ਹਿਰ ਦੇ ਪਹਿਲੇ ਸਹਾਇਕ ਪੁਲਿਸ ਮੁਖੀ ਵਜੋਂ ਸਹੁੰ ਚੁੱਕੀ ਹੈ। ਉਹ ਚੋਟੀ ਦੇ ਅਹੁਦੇ ‘ਤੇ ਪਹੁੰਚਣ ਵਾਲੀ ਪਹਿਲੀ ਭਾਰਤੀ-ਅਮਰੀਕੀ ਬਣ ਗਈ ਹੈ। ਉਹ ਇਥੋਂ ਦੇ ਪੁਲਿਸ ਵਿਭਾਗ ਵਿਚ ਏਸ਼ਿਆਈ ਮੂਲ ਦੀ ਪਹਿਲੀ ਦੂਜੇ ਨੰਬਰ ਦੀ ਚੋਟੀ ਦੀ ਅਧਿਕਾਰੀ ਬਣੀ ਹੈ। ਮਨਮੀਤ ਨਿਊ
ਗੋਲੀ ਲੱਗਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਤਿੰਨ ਵਿਦਿਆਰਥੀ ਵੀ ਸ਼ਾਮਲ ਹਨ।
ਡੇਲੀ ਸਟਾਰ ਦੀ ਰਿਪੋਰਟ ਮੁਤਾਬਕ ਪੇਰੂ 'ਚ LANSA ਫਲਾਈਟ 508 'ਤੇ ਉਡਾਣ ਦੌਰਾਨ ਬਿਜਲੀ ਡਿੱਗੀ, ਜਿਸ ਕਾਰਨ ਜਹਾਜ਼ ਕਰੈਸ਼ ਹੋ ਗਿਆ। ਜਹਾਜ਼ ਵਿੱਚ ਸਵਾਰ 92 ਵਿਅਕਤੀਆਂ ਵਿੱਚੋਂ 17 ਸਾਲਾ ਜੂਲੀਅਨ ਕੋਪਾਕ ਨੂੰ ਛੱਡ ਕੇ ਕੋਈ ਵੀ ਨਹੀਂ ਬਚਿਆ।