ਮਨੀਲਾ ‘ਚ ਸ਼ੱਕੀ ਹਾਲਾਤ ‘ਚ ਲਾਪਤਾ ਹੋਇਆ ਪੰਜਾਬੀ ਨੌਜਵਾਨ
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।
world news
ਕਪੂਰਥਲਾ ਦਾ ਨੌਜਵਾਨ ਮਨੀਲਾ ਦੇ ਕੰਡਨ ਸ਼ਹਿਰ ਤੋਂ ਸ਼ੱਕੀ ਹਾਲਤ ਵਿੱਚ ਲਾਪਤਾ ਹੋ ਗਿਆ। ਜਿਸ ਤੋਂ ਬਾਅਦ ਉਸ ਦੇ ਰਿਸ਼ਤੇਦਾਰ ਨੌਜਵਾਨ ਦੀ ਭਾਲ 'ਚ ਲੱਗੇ ਹੋਏ ਹਨ।
ਅਮਰੀਕਾ ਦੇ ਇੰਡੀਆਨਾ ਵਿੱਚ ਇੱਕ ਸੜਕ ਹਾਦਸੇ ਵਿੱਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਵਰਿੰਦਰ ਸਿੰਘ (20) ਵਾਸੀ ਪਿੰਡ ਜਹੂਰਾ ਜ਼ਿਲ੍ਹਾ ਟਾਂਡਾ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।
ਅਮਰੀਕਾ ਵਿੱਚ ਇੱਕ ਹੋਰ ਭਾਰਤੀ ਮੂਲ ਦੇ ਵਿਦਿਆਰਥੀ ਦੀ ਮੌਤ ਹੋ ਗਈ। ਇਸ ਸਾਲ ਅਮਰੀਕਾ ਵਿੱਚ ਮ੍ਰਿਤ ਮਿਲੇ ਵਿਦਿਆਰਥੀ ਦਾ ਇਹ ਪੰਜਵਾਂ ਮਾਮਲਾ ਹੈ।
ਇਕ ਹਾਦਸੇ ਦੌਰਾਨ ਪੰਜਾਬੀ ਟਰੱਕ ਡਰਾਈਵਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 33 ਸਾਲਾ ਟਰੱਕ ਡਰਾਈਵਰ ਸੁਬੇਗ ਸਿੰਘ ਵਜੋਂ ਹੋਈ ਹੈ। ਸੁਬੇਗ ਸਿੰਘ 7 ਮਹੀਨੇ ਪਹਿਲਾਂ ਹੀ ਵਿਦੇਸ਼ ਗਿਆ ਸੀ।
ਬ੍ਰਿਟੇਨ ਦਾ ਰਾਜਾ ਚਾਰਲਸ ਇਨ੍ਹੀਂ ਦਿਨੀਂ ਕੈਂਸਰ ਤੋਂ ਪੀੜਤ ਹੈ। ਹਾਲ ਹੀ 'ਚ ਖੁਲਾਸਾ ਹੋਇਆ ਹੈ ਕਿ ਉਸ ਨੂੰ ਕੈਂਸਰ ਹੈ। ਬ੍ਰਿਟਿਸ਼ ਸ਼ਾਹੀ ਪਰਿਵਾਰ ਨੇ ਇਹ ਜਾਣਕਾਰੀ ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਹੈ
ਅਮਰੀਕੀ ਰੱਖਿਆ ਮੰਤਰਾਲੇ ਪੈਂਟਾਗਨ ਮੁਤਾਬਕ ਯਮਨ 'ਚ 13 ਥਾਵਾਂ 'ਤੇ ਹਾਊਤੀ ਬਾਗੀਆਂ ਦੇ 36 ਟਿਕਾਣਿਆਂ 'ਤੇ ਹਮਲੇ ਕੀਤੇ ਗਏ ਹਨ।
ਦੁਬਈ ਦੀ ਅਦਾਲਤ ਨੇ 6 ਪਾਕਿਸਤਾਨੀਆਂ ਨੂੰ ਬਰੀ ਕਰ ਦਿੱਤਾ ਹੈ, ਜੋ ਕਿ ਦੁਬਈ 'ਚ ਪੰਜਾਬ ਦੇ ਜਲੰਧਰ ਦੇ ਰਹਿਣ ਵਾਲੇ ਨੌਜਵਾਨ ਦੀ ਹੱਤਿਆ ਦੇ ਮਾਮਲੇ 'ਚ ਦੋਸ਼ੀ ਸਨ।
ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਥੇ ਇੱਕ 285 ਸਾਲ ਪੁਰਾਣਾ ਸੁੱਕਾ ਨਿੰਬੂ 1 ਲੱਖ ਰੁਪਏ ਤੋਂ ਵੱਧ ਵਿੱਚ ਨਿਲਾਮ ਹੋਇਆ।
ਅਮਰੀਕਾ ਦੇ ਜਾਰਜੀਆ 'ਚ ਇਕ ਭਾਰਤੀ ਵਿਦਿਆਰਥੀ ਵਿਵੇਕ ਦਾ ਸਿਰ ਅਤੇ ਚਿਹਰੇ 'ਤੇ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਕਾਤਲ ਇਸ ਅਮਰੀਕੀ ਸ਼ਹਿਰ ਵਿੱਚ ਘੁੰਮਦਾ ਇੱਕ ਬੇਘਰ ਵਿਅਕਤੀ ਸੀ
ਨਵੀਂ ਖੋਜ ਦਰਸਾਉਂਦੀ ਹੈ ਕਿ ਧਰਤੀ ਦਾ ਆਕਾਸ਼ੀ ਸਾਥੀ, ਚੰਦਰਮਾ, ਕਈ ਤਬਦੀਲੀਆਂ ਵਿੱਚੋਂ ਗੁਜ਼ਰ ਰਿਹਾ ਹੈ। ਪਿਛਲੇ ਕੁਝ ਸੌ ਮਿਲੀਅਨ ਸਾਲਾਂ ਵਿੱਚ ਇਸਦੇ ਆਕਾਰ ਵਿੱਚ ਮਹੱਤਵਪੂਰਨ ਕਮੀ ਆਈ ਹੈ।