ਤਾਲਿਬਾਨ ਨੇ ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਔਰਤਾਂ ‘ਤੇ ਪਾਬੰਦੀ ਹਟਾਉਣ ਦੇ ਦਿੱਤੇ ਸੰਕੇਤ
ਔਰਤਾਂ 'ਤੇ ਪਾਬੰਦੀ ਨੂੰ ਲੈ ਕੇ ਕੌਮਾਂਤਰੀ ਭਾਈਚਾਰੇ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਤਾਲਿਬਾਨ ਨੇ ਕੁਝ ਨਰਮੀ ਦੇ ਸੰਕੇਤ ਦਿੱਤੇ ਹਨ।
world news
ਔਰਤਾਂ 'ਤੇ ਪਾਬੰਦੀ ਨੂੰ ਲੈ ਕੇ ਕੌਮਾਂਤਰੀ ਭਾਈਚਾਰੇ ਦੇ ਵਿਰੋਧ ਦਾ ਸਾਹਮਣਾ ਕਰ ਰਹੇ ਤਾਲਿਬਾਨ ਨੇ ਕੁਝ ਨਰਮੀ ਦੇ ਸੰਕੇਤ ਦਿੱਤੇ ਹਨ।
ਇਜ਼ਰਾਈਲ 'ਚ ਸ਼ਨੀਵਾਰ ਨੂੰ ਹਜ਼ਾਰਾਂ ਲੋਕਾਂ ਨੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਦੀ ਨਵੀਂ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਨਿਊਜ਼ ਏਜੰਸੀ ਏਐਫਪੀ ਮੁਤਾਬfਕ ਨਵੀਂ ਸਰਕਾਰ ਨੂੰ ਹੁਣ ਤੱਕ ਦੀ ਸਭ ਤੋਂ ਸੱਜੇ ਪੱਖੀ ਸਰਕਾਰ ਕਿਹਾ ਜਾ ਰਿਹਾ ਹੈ।
ਕੈਨੇਡਾ ਵੀ ਉਹਨਾਂ ਮੁਲਕਾਂ ਵਿਚ ਸ਼ਾਮਲ ਹੋ ਗਿਆ ਹੈ ਜਿਹਨਾਂ ਨੇ ਮੇਨਲੈਂਡ ਚੀਨ, ਹੋਂਗਕੋਂਗ ਤੇ ਮਕਾਊ ਤੋਂ ਆਉਣ ਵਾਲੇ ਕੌਮਾਂਤਰੀ ਮੁਸਾਫਰਾਂ ਲਈ ਕੋਰੋਨਾ ਟੈਸਟ ਲਾਜ਼ਮੀ ਕਰ ਦਿੱਤਾ ਹੈ
ਕਰੋਨਾ ਦਾ ਖ਼ਤਰਾ ਇੱਕ ਵਾਰ ਫਿਰ ਮੰਡਰਾਉਂਦਾ ਹੋਇਆ ਦਿਸ ਰਿਹਾ ਹੈ। ਚੀਨ, ਅਮਰੀਕਾ, ਜਾਪਾਨ, ਦੱਖਣੀ ਕੋਰੀਆ ਅਤੇ ਬ੍ਰਾਜ਼ੀਲ ਵਿੱਚ ਕਰੋਨਾ ਦੇ ਮਾਮਲੇ ਅਚਾਨਕ ਵੱਧਣ ਲੱਗੇ ਹਨ।
ਆਸਟਰੇਲੀਆ : ਮਾਂ ਬੋਲੀ ਪੰਜਾਬੀ ਨਾਲ ਜੁੜੀ ਇੱਕ ਬਹੁਤ ਹੀ ਸੁੱਖ ਖ਼ਬਰ ਆਸਟਰੇਲੀਆ ਤੋਂ ਆਈ ਹੈ। ਸੱਤ ਸਮੁੰਦਰੋਂ ਪਾਰ ਵੀ ਪੰਜਾਬੀ ਬੋਲੀ ਦੇ ਸਤਿਕਾਰ ਵਿੱਚ ਵਾਧਾ ਹੋ ਰਿਹਾ ਹੈ । ਇਸ ਦੀ ਇਕ ਉਦਾਹਰਣ ਆਸਟਰੇਲੀਆ ’ਚ ਦੇਖਣ ਨੂੰ ਮਿਲੀ ਹੈ,ਜਿਥੇ ਪੰਜਾਬੀ ਬਹੁਤਾਤ ਸੰਖਿਆ ਵਿੱਚ ਵਸਦੇ ਹਨ। ਇਥੇ ਪੰਜਾਬੀ ਭਾਸ਼ਾ ਨੂੰ ਆਸਟ੍ਰੇਲੀਆ ਦੀਆਂ ਪਹਿਲੀਆਂ 10 ਭਾਸ਼ਾਵਾਂ
ਅਫਰੀਕੀ ਦੇਸ਼ ਯੂਗਾਂਡਾ ‘ਚ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਦਰਿਆਈ ਹਿੱਪੋ ਨੇ 2 ਸਾਲ ਦੇ ਬੱਚੇ ਨੂੰ ਨਿਗਲ ਲਿਆ
ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਇੱਕ ਹੈਲੋਵੀਨ ਪਾਰਟੀ ਦੌਰਾਨ ਅਚਾਨਕ ਭਾਜੜ ਮੱਚ ਗਈ। ਇਸ ਹਾਦਸੇ 'ਚ 149 ਲੋਕਾਂ ਦੀ ਮੌਤ ਹੋ ਗਈ ਅਤੇ 150 ਲੋਕ ਜ਼ਖਮੀ ਹੋ ਗਏ
ਇਸ ਖਾਸ ਇਵੈਂਟ ਦੀਆਂ ਤਸਵੀਰਾਂ ਪੋਸਟ ਕਰਦੇ ਹੋਏ ਕਨਿਕਾ ਨੇ ਲਿਖਿਆ, 'ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੂੰ ਮਿਲਣਾ ਮਾਣ ਵਾਲੀ ਗੱਲ ਸੀ।
ਰਿਸ਼ੀ ਸੁਨਕ ਨੂੰ ਸੋਮਵਾਰ ਨੂੰ ਬ੍ਰਿਟੇਨ ਦੀ ਕੰਜ਼ਰਵੇਟਿਵ ਪਾਰਟੀ ਦੇ ਲੀਡਰ ਵੱਜੋਂ ਚੁਣ ਲਿਆ ਗਿਆ ਹੈ ਜਿਸ ਨਾਲ ਉਨ੍ਹਾਂ ਦੇ ਬ੍ਰਿਟੇਨ ਦੇ ਅਗਲੇ ਪ੍ਰਧਾਨ ਮੰਤਰੀ ਬਣਨ ਦਾ ਰਾਹ ਸਾਫ ਹੋ ਗਿਆ ਹੈ।
। ਅਮਰੀਕਾ ਦੇ ਸ਼ਿਕਾਗੋ ( Chicago) ਵਿਚ ਕਾਰਾਂ ਭਜਾ ਕੇ ਰੇਸ ਲਗਾ ਰਹੇ ਲੋਕਾਂ ਵਿਚ ਆਪਸੀ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ ਜਦੋਂ ਕਿ 2 ਗੰਭੀਰ ਫੱਟੜ ਹੋ ਗਏ।