ਵਰਲਡ ਸਿੱਖ ਚੈਂਬਰ ਆਫ਼ ਕਾਮਰਜ ਵੱਲੋਂ ਜਥੇਦਾਰ ਗੜਗੱਜ ਦਾ ਸਨਮਾਨ
ਵਰਲਡ ਸਿੱਖ ਚੈਂਬਰ ਆਫ਼ ਕਾਮਰਸ ਦੇ ਇੱਕ ਵਫ਼ਦ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਵਫ਼ਦ ਵਿੱਚ ਭਾਰਤ ਦੇ ਦਸ ਵੱਖ-ਵੱਖ ਸੂਬਿਆਂ ਤੋਂ 30 ਤੋਂ ਵੱਧ ਮੈਂਬਰ ਸ਼ਾਮਲ ਸਨ। ਵਫ਼ਦ ਨੇ ਜਥੇਦਾਰ