India

ਪਹਿਲਵਾਨਾਂ ਨੇ ਟਾਲਿਆ ਗੰਗਾ ਨਦੀ ਵਿੱਚ ਤਗਮੇ ਵਹਾਉਣ ਦਾ ਫੈਸਲਾ, ਕਾਰਵਾਈ ਲਈ 5 ਦਿਨ ਦਾ ਦਿੱਤਾ ਅਲਟੀਮੇਟਮ

ਹਰਿਦੁਆਰ :   ਕੁਸ਼ਤੀ ਸੰਘ ਦੇ ਪ੍ਰਧਾਨ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਗੰਗਾ ਨਦੀ ਵਿੱਚ ਆਪਣੇ ਤਗਮੇ ਵਹਾਉਣ ਦੇ ਫੈਸਲੇ ਨੂੰ ਫਿਲਹਾਲ ਟਾਲ ਦਿੱਤਾ ਹੈ। ਹਰਿਦੁਆਰ ‘ਚ ਹਰ ਕੇ ਪੌੜੀ ‘ਚ ਮੌਜੂਦ ਸਾਰੇ ਪਹਿਲਵਾਨਾਂ ਕੋਲ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਸਨ ਤੇ ਉਹਨਾਂ ਖਿਡਾਰੀਆਂ ਨੂੰ ਅਜਿਹਾ ਨਾ ਕਰਨ

Read More
India

ਹੁਣ ਨਹੀਂ ਮਿਲੇਗੀ ਭਲਵਾਨਾਂ ਨੂੰ ਜੰਤਰ-ਮੰਤਰ ‘ਤੇ ਧਰਨੇ ਦੀ ਇਜਾਜ਼ਤ, ਖਿਡਾਰੀਆਂ ਨਾਲ ਕੋਈ ਦੁਰਵਿਵਹਾਰ ਨਹੀਂ ਕੀਤਾ : ਦਿੱਲੀ ਪੁਲਿਸ

ਦਿੱਲੀ : ਦਿੱਲੀ ਪੁਲਿਸ ਨੇ ਸਾਫ਼ ਕੀਤਾ ਹੈ ਕਿ ਕੱਲ ਹੋਏ ਘਟਨਾਕ੍ਰਮ ਤੋਂ ਬਾਅਦ ਹੁਣ ਭਲਵਾਨਾਂ ਨੂੰ ਜੰਤਰ-ਮੰਤਰ ‘ਤੇ ਧਰਨੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਹੈ ਕਿ ਖਿਡਾਰੀਆਂ ਨਾਲ ਕੋਈ ਦੁਰਵਿਵਹਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ  ਜੰਤਰ-ਮੰਤਰ ‘ਤੇ ਹੋਈ ਝੜਪ ਦੇ ਸਬੰਧ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਹੋਰਾਂ

Read More
India

ਸਾਡਾ ਸੰਘਰਸ਼ ਹਾਲੇ ਨਹੀਂ ਖ਼ਤਮ ਹੋਇਆ,ਅਸੀਂ ਲੜਾਂਗੇ : ਸਾਕਸ਼ੀ ਮਲਿਕ

ਦਿੱਲੀ : ਦਿੱਲੀ ਜੰਤਰ-ਮੰਤਰ ਵਿਖੇ ਧਰਨਾ ਸਥਾਨ ਖਾਲੀ ਕਰਵਾਏ ਜਾਣ ਤੋਂ ਬਾਅਦ ਕੱਲ ਦੇਰ ਸ਼ਾਮ ਹਿਰਾਸਤ ‘ਚ ਲਏ ਗਏ ਸਾਰੇ ਖਿਡਾਰੀਆਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਖਿਡਾਰੀਆਂ ‘ਤੇ ਦੰਗਾ ਭੜਕਾਉਣ ਵਰਗੀਆਂ ਧਾਰਾਵਾਂ ਲਾ ਕੇ ਕੇਸ ਦਰਜ ਕੀਤੇ ਗਏ ਹਨ। ਮਹਿਲਾ ਪਹਿਲਵਾਨ ਸਾਕਸ਼ੀ

Read More
India

ਜੰਤਰ-ਮੰਤਰ ਕਰਾਇਆ ਪੁਲਿਸ ਨੇ ਖਾਲੀ, ਪ੍ਰਸਿਧ ਖਿਡਾਰੀਆਂ ਸਣੇ ਪੱਤਰਕਾਰ ਮਨਦੀਪ ਪੂਨੀਆਂ ਪੁਲਿਸ ਹਿਰਾਸਤ ‘ਚ

ਦਿੱਲੀ :ਦਿੱਲੀ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਦੀ ਕਵਰੇਜ਼ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਗੱਲ ਦੀ ਜਾਣਕਾਰੀ ਉਹਨਾਂ ਖੁੱਦ ਲਾਈਵ ਹੋ ਕੇ ਇੱਕ ਵੀਡੀਓ ਸੰਦੇਸ਼ ਵਿੱਚ ਦਿੱਤੀ ਹੈ।ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਵੀ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਹੈ। ਪਹਿਲਵਾਨਾਂ ਤੋਂ ਇਲਾਵਾ ਸਾਰੇ ਪ੍ਰਦਰਸ਼ਨਕਾਰੀਆਂ ਨੂੰ

Read More
India

ਭਾਰਤੀ ਓਲੰਪਿਕ ਸੰਘ ਦਾ ਵੱਡਾ ਫੈਸਲਾ,ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਅਧਿਕਾਰੀਆਂ ‘ਤੇ ਲਾਈਆਂ ਰੋਕਾਂ

ਦਿੱਲੀ : ਭਾਰਤੀ ਓਲੰਪਿਕ ਸੰਘ ਨੇ ਇੱਕ ਵੱਡਾ ਫੈਸਲਾ ਲਿਆ ਹੈ ਤੇ ਕੁਸ਼ਤੀ ਫੈਡਰੇਸ਼ਨ ਆਫ ਇੰਡੀਆ ਦੇ ਅਧਿਕਾਰੀਆਂ ਨੂੰ ਡਬਲਯੂਐਫਆਈ ਦੇ ਕੰਮਕਾਜ ਨਾਲ ਸਬੰਧਤ ਕੋਈ ਵੀ ਪ੍ਰਸ਼ਾਸਨਿਕ ਕੰਮ ਕਰਨ ਤੋਂ ਰੋਕ ਦਿੱਤਾ ਹੈ। ਇਸ ਤੋਂ ਪਹਿਲਾਂ, ਖੇਡ ਮੰਤਰਾਲੇ ਦੇ ਨਿਰਦੇਸ਼ਾਂ ‘ਤੇ, ਆਈਓਏ ਨੇ ਇੱਕ ਐਡ-ਹਾਕ ਕਮੇਟੀ ਦਾ ਗਠਨ ਕੀਤਾ ਸੀ, ਜੋ ਭਾਰਤੀ ਕੁਸ਼ਤੀ ਮਹਾਸੰਘ (ਡਬਲਯੂਐਫਆਈ)

Read More
India

ਪਹਿਲਵਾਨਾਂ ਦੇ ਧਰਨੇ ਨੂੰ ਮਿਲ ਰਿਹਾ ਹਰ ਪਾਸੇ ਤੋਂ ਵੱਡਾ ਸਹਿਯੋਗ,ਦਿੱਲੀ ਪਹੁੰਚੀਆਂ ਕਿਸਾਨ ਬੀਬੀਆਂ

ਦਿੱਲੀ : ਪਿਛਲੇ ਮਹੀਨੇ 23 ਤਰੀਕ ਨੂੰ ਜੰਤਰ-ਮੰਤਰ ਤੇ ਸ਼ੁਰੂ ਹੋਏ ਪਹਿਲਵਾਨਾਂ ਦੇ ਧਰਨੇ ਨੂੰ ਹਰ ਪਾਸੇ ਤੋਂ ਵੱਡਾ ਸਹਿਯੋਗ ਮਿਲ ਰਿਹਾ ਹੈ। ਕੱਲ ਵਾਂਗ ਅੱਜ ਵੀ ਕਿਸਾਨਾਂ ਦੇ ਜਥੇ ਇਥੇ ਪਹੁੰਚੇ ਹਨ। ਪੰਜਾਬ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਆਗੂਆਂ ਦੀ ਅਗਵਾਈ ਹੇਠ ਅੱਜ ਸੈਂਕੜੇ ਔਰਤਾਂ ਅਤੇ ਮਰਦਾਂ ਦਾ ਕਾਫਲਾ  ਭਲਵਾਨਾਂ ਨੂੰ ਹਮਾਇਤ

Read More
India

ਭਲਵਾਨਾਂ ਦੇ ਧਰਨੇ ‘ਚ ਕਿਸਾਨਾਂ ਦਾ ਪਹੁੰਚਣਾ ਲਗਾਤਾਰ ਜਾਰੀ,ਇਸਤਰੀ ਜਾਗ੍ਰਿਤੀ ਮੰਚ ਨੇ ਵੀ ਕੀਤੀ ਸ਼ਿਰਕਤ

ਦਿੱਲੀ : ਭਲਵਾਨਾਂ ਵੱਲੋਂ ਜੰਤਰ-ਮੰਤਰ ‘ਤੇ ਚੱਲ ਰਿਹਾ ਧਰਨੇ ਨੂੰ ਸਮਰਥਨ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਵੀ ਸੰਯੁਕਤ ਕਿਸਾਨ ਮੋਰਚਾ ਹਿਸਾਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦਾ ਇੱਕ ਜਥਾ ਹਿਸਾਰ ਤੋਂ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਇਥੇ ਪਹੁੰਚਿਆ ਹੈ।ਇਸ ਜਥੇ ਵਿੱਚ ਵੱਡੀ ਸੰਖਿਆ ਵਿੱਚ ਕਿਸਾਨ ਬੀਬੀਆਂ ਵੀ ਪਹੁੰਚੀਆਂ

Read More
India

ਬ੍ਰਿਜਭੂਸ਼ਣ ਸ਼ਰਨ ਸਿੰਘ ਦਾ ਹੋਇਆ ਬਿਆਨ ਦਰਜ,ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਿਸ ਨੇ ਅਦਾਲਤ ‘ਚ ਸਟੇਟਸ ਰਿਪੋਰਟ ਕੀਤੀ ਦਾਖਲ

ਦਿੱਲੀ : ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਦਿੱਲੀ ਪੁਲਿਸ ਦੀ SIT ਸਾਹਮਣੇ ਆਪਣਾ ਬਿਆਨ ਦਰਜ ਕਰਵਾਇਆ ਹੈ। ਦਿੱਲੀ ਪੁਲਿਸ ਨੇ ਮਹਿਲਾ ਪਹਿਲਵਾਨ ਦੇ ਦੋਸ਼ਾਂ ਦੀ ਜਾਂਚ ਲਈ ਇੱਕ ਮਹਿਲਾ ਡੀਸੀਪੀ ਦੀ ਨਿਗਰਾਨੀ ਵਿੱਚ 10 ਮੈਂਬਰੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਹੈ। ਮਹਿਲਾ ਪਹਿਲਵਾਨਾਂ ਦੇ ਮਾਮਲੇ ‘ਚ ਦਿੱਲੀ ਪੁਲਸ ਨੇ ਅੱਜ ਰਾਉਸ ਐਵੇਨਿਊ ਕੋਰਟ ‘ਚ

Read More
India

ਜੰਤਰ-ਮੰਤਰ ਤੋਂ ਭਲਵਾਨਾਂ ਨੇ ਕੀਤੀ ਵੱਡੀ ਅਪੀਲ,ਕੱਲ ਨੂੰ ਹੋਵੇਗਾ Black Day

ਦਿੱਲੀ : ਜੰਤਰ ਮੰਤਰ ਵਿਖੇ ਚੱਲ ਰਹੇ ਭਲਵਾਨਾਂ ਦੇ ਧਰਨੇ ਵਿੱਚ ਕੱਲ ਯਾਨੀ 11 ਮਈ ਨੂੰ black day ਮਨਾਉਣ ਦਾ ਐਲਾਨ ਕੀਤਾ ਗਿਆ ਹੈ। ਭਾਰਤੀ ਪਹਿਲਵਾਨ ਬਜਰੰਗ ਪੁਨੀਆ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਇਹ ਜਾਣਕਾਰੀ ਸਾਂਝੀ ਕੀਤੀ ਹੈ। ਆਪਣੇ ਟਵੀਟ ਚ ਉਹਨਾਂ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਭਾਰਤ ਦੀਆਂ ਧੀਆਂ ਦੇ ਸਮਰਥਨ ਵਿੱਚ 11

Read More
Punjab

ਇੱਕ ਵਾਰ ਫਿਰ ਦਿੱਲੀ ਇਕੱਠੇ ਹੋਏ ਕਿਸਾਨ ਆਗੂ ਤੇ ਖਾਪ ਪੰਚਾਇਤਾਂ ਦੇ ਜਥੇ,ਪਹਿਲਵਾਨਾਂ ਨੂੰ ਸਮਰਥਨ ਦੇਣ ਲਈ ਕੀਤੇ ਵੱਡੇ ਐਲਾਨ

ਨਵੀਂ ਦਿੱਲੀ : ਜੰਤਰ ਮੰਤਰ ਵਿਖੇ ਚੱਲ ਰਹੇ ਪਹਿਲਵਾਨਾਂ ਦੇ ਧਰਨੇ ਨੂੰ ਕਿਸਾਨ ਜਥੇਬੰਦੀਆਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ।ਅੱਜ ਬੀਕੇਯੂ ਉਗਰਾਹਾਂ ਤੇ ਕਿਰਤੀ ਕਿਸਾਨ ਯੂਨਿਅਨ ਦਾ ਜਥਾ ਵੀ ਜੰਤਰ ਮੰਤਰ ਪਹੁੰਚਿਆ ਹੈ,ਜਿਸ ਵਿੱਚ ਵੱਡੀ ਗਿਣਤੀ ‘ਚ ਕਿਸਾਨ ਬੀਬੀਆਂ ਵੀ ਸ਼ਾਮਲ ਹਨ। ਇਸ ਜਥੇ ਨੂੰ ਪਹਿਲਾਂ ਦੋ ਥਾਵਾਂ ‘ਤੇ ਪੁਲਿਸ ਵੱਲੋਂ ਰੋਕਣ ਦੀ ਕੋਸ਼ਿਸ਼ ਵੀ

Read More