ਭਲਵਾਨਾਂ ਦੇ ਸੰਘਰਸ਼ ‘ਤੇ ਜ਼ਬਰ ਵਿਰੁੱਧ ਪੂਰੇ ਪੰਜਾਬ ‘ਚ ਵੱਡੀ ਪੱਧਰ ‘ਤੇ ਕੇਂਦਰ ਸਰਕਾਰ ਦੇ ਅਰਥੀ ਫੂਕ ਰੋਸ ਮੁਜ਼ਾਹਰੇ
ਮੁਲਜ਼ਮ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਭਲਵਾਨਾਂ ਤੇ ਦਰਜ਼ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।
ਮੁਲਜ਼ਮ ਭਾਜਪਾ ਐਮ ਪੀ ਬ੍ਰਿਜ ਭੂਸ਼ਨ ਸ਼ਰਣ ਸਿੰਘ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਭਲਵਾਨਾਂ ਤੇ ਦਰਜ਼ ਕੇਸ ਰੱਦ ਕਰਨ ਦੀ ਮੰਗ ਕੀਤੀ ਹੈ।
ਦਿੱਲੀ : ਦੇਸ਼ ਦੇ ਕੁਝ ਚੋਟੀ ਦੇ ਪਹਿਲਵਾਨਾਂ ਦੇ ਚੱਲ ਰਹੇ ਰੋਸ ਧਰਨੇ ਦਾ ਸਮਰਥਨ ਕਰਨ ਤੇ ਅਗਲੀ ਕਾਰਵਾਈ ਸੰਬੰਧੀ ਫੈਸਲਾ ਕਰਨ ਦੇ ਲਈ ਵੀਰਵਾਰ 1 ਜੂਨ ਨੂੰ ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਜ਼ਿਲ੍ਹੇ ਦੇ ਸ਼ੋਰਮ ਕਸਬੇ ਵਿੱਚ ਖਾਪ ਪੰਚਾਇਤ ਬੁਲਾਈ ਗਈ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਅਤੇ ਬਾਲਿਆਣ ਖਾਪ ਦੇ ਮੁਖੀ ਨਰੇਸ਼ ਟਿਕੈਤ
ਹਰਿਦੁਆਰ : ਕੁਸ਼ਤੀ ਸੰਘ ਦੇ ਪ੍ਰਧਾਨ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸਿੰਘ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਗੰਗਾ ਨਦੀ ਵਿੱਚ ਆਪਣੇ ਤਗਮੇ ਵਹਾਉਣ ਦੇ ਫੈਸਲੇ ਨੂੰ ਫਿਲਹਾਲ ਟਾਲ ਦਿੱਤਾ ਹੈ। ਹਰਿਦੁਆਰ ‘ਚ ਹਰ ਕੇ ਪੌੜੀ ‘ਚ ਮੌਜੂਦ ਸਾਰੇ ਪਹਿਲਵਾਨਾਂ ਕੋਲ ਕਿਸਾਨ ਆਗੂ ਰਾਕੇਸ਼ ਟਿਕੈਤ ਪਹੁੰਚੇ ਸਨ ਤੇ ਉਹਨਾਂ ਖਿਡਾਰੀਆਂ ਨੂੰ ਅਜਿਹਾ ਨਾ ਕਰਨ
Samyukt Kisan Morcha-ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਮਗਰੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਲੁਧਿਆਣਾ ਵਿਖੇ ਮੀਟਿੰਗ ਕੀਤੀ।
ਚੰਡੀਗੜ੍ਹ : ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ) ਵੱਲੋਂ ਜਿਣਸੀ ਛੇੜਛਾੜ ਵਿਰੁੱਧ ਇਨਸਾਫ ਲਈ ਘੋਲ ਕਰ ਰਹੇ ਭਲਵਾਨਾਂ ਦੇ ਹੱਕ ਵਿੱਚ ਅਤੇ ਦਿੱਲੀ ਪੁਲਿਸ ਦੇ ਜਬਰ ਖਿਲਾਫ਼ ਅਰਥੀ ਫੂਕ ਰੋਸ ਮੁਜਾਹਰਿਆਂ ਲਈ ਪੰਜਾਬ ਭਰ ਵਿੱਚ ਸੱਦੇ ਦਿੱਤੇ ਗਏ ਸਨ। ਜਿਸ ਦੇ ਤਹਿਤ ਅੱਜ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਵੀ 29 ਮਈ ਦੀ ਸ਼ਾਮ ਨੂੰ ਪੰਜਾਬ ਸਟੂਡੈਂਟਸ ਯੂਨੀਅਨ
ਦਿੱਲੀ : ਦਿੱਲੀ ਜੰਤਰ-ਮੰਤਰ ਵਿਖੇ ਧਰਨਾ ਸਥਾਨ ਖਾਲੀ ਕਰਵਾਏ ਜਾਣ ਤੋਂ ਬਾਅਦ ਕੱਲ ਦੇਰ ਸ਼ਾਮ ਹਿਰਾਸਤ ‘ਚ ਲਏ ਗਏ ਸਾਰੇ ਖਿਡਾਰੀਆਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਖਿਡਾਰੀਆਂ ‘ਤੇ ਦੰਗਾ ਭੜਕਾਉਣ ਵਰਗੀਆਂ ਧਾਰਾਵਾਂ ਲਾ ਕੇ ਕੇਸ ਦਰਜ ਕੀਤੇ ਗਏ ਹਨ। ਮਹਿਲਾ ਪਹਿਲਵਾਨ ਸਾਕਸ਼ੀ
Jantar Mantar wrestlers protest-ਪੁਲਿਸ ਨੇ ਦੱਸਿਆ ਕਿ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਅਤੇ ਵਿਨੇਸ਼ ਅਤੇ ਹੋਰ ਪ੍ਰਬੰਧਕਾਂ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਦਿੱਲੀ :ਦਿੱਲੀ ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਦੀ ਕਵਰੇਜ਼ ਕਰ ਰਹੇ ਪੱਤਰਕਾਰ ਮਨਦੀਪ ਪੂਨੀਆ ਨੂੰ ਵੀ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਇਸ ਗੱਲ ਦੀ ਜਾਣਕਾਰੀ ਉਹਨਾਂ ਖੁੱਦ ਲਾਈਵ ਹੋ ਕੇ ਇੱਕ ਵੀਡੀਓ ਸੰਦੇਸ਼ ਵਿੱਚ ਦਿੱਤੀ ਹੈ।ਦਿੱਲੀ ਪੁਲਿਸ ਨੇ ਜੰਤਰ-ਮੰਤਰ ਨੂੰ ਵੀ ਪੂਰੀ ਤਰ੍ਹਾਂ ਖਾਲੀ ਕਰਵਾ ਲਿਆ ਹੈ। ਪਹਿਲਵਾਨਾਂ ਤੋਂ ਇਲਾਵਾ ਸਾਰੇ ਪ੍ਰਦਰਸ਼ਨਕਾਰੀਆਂ ਨੂੰ
ਯੋਗ ਗੁਰੂ ਰਾਮਦੇਵ ਨੇ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਅਤੇ ਭਾਜਪਾ ਸੰਸਦ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
ਦਿੱਲੀ : ਮਹਿਲਾ ਪਹਿਲਵਾਨਾਂ ਵੱਲੋਂ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਨ ਖ਼ਿਲਾਫ਼ ਛੇੜਛਾੜ ਦਾ ਇਲਜ਼ਾਮ ਲਗਾਏ ਜਾਣ ਤੋਂ ਬਾਅਦ ਦਿੱਲੀ, ਜੰਤਰ-ਮੰਤਰ ਵਿਖੇ ਚੱਲ ਰਹੇ ਧਰਨੇ ਵਿੱਚ ਕੱਲ 28 ਮਈ ਨੂੰ ਸਵੇਰੇ ਸਾਢੇ 11 ਵਜੇ ਨਵੇਂ ਸੰਸਦ ਭਵਨ ਵੱਲ ਮਾਰਚ ਦਾ ਸੱਦਾ ਦਿੱਤਾ ਗਿਆ ਹੈ, ਜਿਥੇ ਮਹਿਲਾ ਸਨਮਾਨ ਮਹਾਪੰਚਾਇਤ ਕੀਤੀ ਜਾਵੇਗੀ। ਜਿਸ ਵਿੱਚ ਕਿਸਾਨ ਜਥੇਬੰਦੀਆਂ ਤੇ ਖਾਪ