Punjab

ਕੁਸ਼ਤੀ ਨੂੰ ਲੈ ਕੇ ਮੰਦਭਾਗੀ ਖ਼ਬਰ ਆਈ ਸਾਹਮਣੇ , ਜਾਣੋ ਕੀ!

ਪੰਜਾਬ ‘ਚ ਸਮੇਂ ਸਮੇਂ ‘ਤੇ ਕੁਸ਼ਤੀ ਮੁਕਾਬਲੇ ਕਰਵਾਏ ਜਾਂਦੇ ਹਨ। ਪੰਜਾਬ ਵਿੱਚ ਕੁਸ਼ਤੀ ਦੀ ਇੱਕ ਵਿਲੱਖਣ ਥਾਂ ਹੈ। ਕੁਸ਼ਤੀ ਨੂੰ ਲੈ ਕੇ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਧਰਮਕੋਟ ਵਿਖੇ 3 ਅਪ੍ਰੈਲ ਨੂੰ ਕਰਵਾਏ ਕੁਸ਼ਤੀ ਮੁਕਾਬਲੇ ਵਿੱਚ ਗੰਭੀਰ ਰੂਪ ’ਚ ਜ਼ਖ਼ਮੀ ਹੋਏ ਭਲਵਾਨ ਸਾਲੀਮ (24) ਦੀ ਇਲਾਜ ਦੌਰਾਨ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

Read More
India

ਪਹਿਲਵਾਨਾਂ ਦੀ ਅਮਿਤ ਸ਼ਾਹ ਨਾਲ ਹੋਈ ਮੀਟਿੰਗ , ਸ਼ਾਹ ਨੇ ਪਹਿਲਵਾਨਾਂ ਨੂੰ ਕਿਹਾ, “ਕਾਨੂੰਨ ਨੂੰ ਆਪਣਾ ਕੰਮ ਕਰਨ ਦਿਓ”

ਦਿੱਲੀ : ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦਾ ਵਿਰੋਧ ਕਰ ਰਹੇ ਪਹਿਲਵਾਨਾਂ ਨੇ ਸ਼ਨੀਵਾਰ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਕਰੀਬ 2 ਘੰਟੇ ਤੱਕ ਚੱਲੀ। ਦਿੱਲੀ ਪੁਲਿਸ ਨੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ

Read More
India International

ਪਹਿਲਵਾਨਾਂ ਨੂੰ ਹਿਰਾਸਤ ‘ਚ ਲਏ ਜਾਣ ‘ਤੇ UWW ਨੇ ਦੇ ਦਿੱਤੀ ਇਹ ਚਿਤਾਵਨੀ , ਵਿਸ਼ਵ ਪੱਧਰ ‘ਤੇ ਹੋ ਰਹੀ ਹੈ ਨਿੰਦਾ

ਨਵੀਂ ਦਿੱਲੀ : ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦਾ ‘ਦੰਗਲ’ ਜਾਰੀ ਹੈ। ਪਹਿਲਵਾਨਾਂ ਦੇ ਅੰਦੋਲਨ ਦੀ ਗੂੰਜ ਹੁਣ ਅੰਤਰਰਾਸ਼ਟਰੀ ਪੱਧਰ ‘ਤੇ ਪਹੁੰਚ ਗਈ। ਰੈਸਲਿੰਗ ਦੇ ਸਭ ਤੋਂ ਵੱਡੇ ਸੰਗਠਨ ਨੇ ਵੀ ਇਸ ਮਾਮਲੇ ‘ਚ ਬਿਆਨ ਜਾਰੀ ਕਰਕੇ ਚਿਤਾਵਨੀ ਦਿੱਤੀ ਹੈ। ਯੂਨਾਈਟਿਡ ਵਰਲਡ ਰੈਸਲਿੰਗ (UWW) ਨੇ ਅੰਦੋਲਨਕਾਰੀ

Read More
India

ਭਲਵਾਨਾਂ ਦੇ ਧਰਨੇ ‘ਚ ਕਿਸਾਨਾਂ ਦਾ ਪਹੁੰਚਣਾ ਲਗਾਤਾਰ ਜਾਰੀ,ਇਸਤਰੀ ਜਾਗ੍ਰਿਤੀ ਮੰਚ ਨੇ ਵੀ ਕੀਤੀ ਸ਼ਿਰਕਤ

ਦਿੱਲੀ : ਭਲਵਾਨਾਂ ਵੱਲੋਂ ਜੰਤਰ-ਮੰਤਰ ‘ਤੇ ਚੱਲ ਰਿਹਾ ਧਰਨੇ ਨੂੰ ਸਮਰਥਨ ਦੇਣ ਲਈ ਕਿਸਾਨ ਜਥੇਬੰਦੀਆਂ ਦਾ ਆਉਣਾ ਲਗਾਤਾਰ ਜਾਰੀ ਹੈ। ਅੱਜ ਵੀ ਸੰਯੁਕਤ ਕਿਸਾਨ ਮੋਰਚਾ ਹਿਸਾਰ ਦੀ ਅਗਵਾਈ ਵਿੱਚ ਸੈਂਕੜੇ ਕਿਸਾਨਾਂ ਦਾ ਇੱਕ ਜਥਾ ਹਿਸਾਰ ਤੋਂ ਜੰਤਰ-ਮੰਤਰ ਵਿਖੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਇਥੇ ਪਹੁੰਚਿਆ ਹੈ।ਇਸ ਜਥੇ ਵਿੱਚ ਵੱਡੀ ਸੰਖਿਆ ਵਿੱਚ ਕਿਸਾਨ ਬੀਬੀਆਂ ਵੀ ਪਹੁੰਚੀਆਂ

Read More
India

ਪਹਿਲਵਾਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਜਾਨ ਦੀ ਬਾਜ਼ੀ ਲਾ ਦੇਵਾਂਗਾ : ਨਵਜੋਤ ਸਿੱਧੂ

ਨਵੀਂ ਦਿੱਲੀ : ਕੁਸ਼ਤੀ ਖਿਡਾਰੀਆਂ ਵਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਧਰਨੇ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ। ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਥੇ ਪਹੁੰਚੇ ਹਨ। ਉਨ੍ਹਾਂ ਨੇ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਹੈ ਅਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ

Read More
India

ਖਿਡਾਰੀਆਂ ਦੇ ਹੱਕ ‘ਚ ਨਿੱਤਰੇ ਨਵਜੋਤ ਸਿੱਧੂ, ਧਰਨੇ ‘ਚ ਪਹੁੰਚ ਕਹਿ ਦਿੱਤੀ ਵੱਡੀ ਗੱਲ!

ਦਿੱਲੀ : ਕੁਸ਼ਤੀ ਖਿਡਾਰੀਆਂ ਵਲੋਂ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਇਸ ਧਰਨੇ ਨੂੰ ਕਾਫੀ ਸਮਰਥਨ ਮਿਲ ਰਿਹਾ ਹੈ।ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਇਥੇ ਪਹੁੰਚੇ ਹਨ। ਉਹਨਾਂ ਖਿਡਾਰੀਆਂ ਨੂੰ ਹਰ ਤਰਾਂ ਨਾਲ ਸਮਰਥਨ ਦੇਣ ਦੀ ਗੱਲ ਕੀਤੀ ਹੈ। ਇਸ ਸੰਬੰਧੀ ਜਾਣਕਾਰੀ ਉਹਨਾਂ ਇੱਕ ਟਵੀਟ ਰਾਹੀਂ ਦਿੱਤੀ ਹੈ ਤੇ ਜਿਸ

Read More
India

ਧਰਨਾਕਾਰੀ ਮਹਿਲਾ ਰੈਸਲਰਾਂ ਨੂੰ ਮਿਲੀ ਪੁਲਿਸ ਸੁਰੱਖਿਆ,ਸੁਪਰੀਮ ਕੋਰਟ ਨੇ ਦਿੱਤੇ ਸੀ ਹੁਕਮ

ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲਗਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਨੂੰ ਦਿੱਲੀ ਪੁਲਸ ਨੇ ਸੁਰੱਖਿਆ ਮੁਹੱਈਆ ਕਰਵਾਈ ਹੈ। ਦਿੱਲੀ ਪੁਲਿਸ ਵੱਲੋਂ ਸੱਤ ਮਹਿਲਾ ਪਹਿਲਵਾਨਾਂ ਨੂੰ ਇਹ ਸੁਰੱਖਿਆ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਮਹਿਲਾ ਪਹਿਲਵਾਨਾਂ ਨੂੰ ਸੁਰੱਖਿਆ ਦੇਣ ਲਈ ਕਿਹਾ ਸੀ।

Read More
India

‘WFI ਮੁਖੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਨੂੰ ਤਿਆਰ ਹਾਂ, ਪਰ ਪਹਿਲਵਾਨ ਖਤਮ ਕਰਨ ਧਰਨਾ’- ਬ੍ਰਿਜ ਭੂਸ਼ਣ

ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਕਿਹਾ, 'ਮੈਂ ਬੇਕਸੂਰ ਹਾਂ ਅਤੇ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਾਂ। ਮੈਂ ਜਾਂਚ ਏਜੰਸੀ ਨਾਲ ਸਹਿਯੋਗ ਕਰਨ ਲਈ ਤਿਆਰ ਹਾਂ। ਮੈਨੂੰ ਨਿਆਂਪਾਲਿਕਾ 'ਤੇ ਪੂਰਾ ਭਰੋਸਾ ਹੈ ਅਤੇ ਮੈਂ ਸੁਪਰੀਮ ਕੋਰਟ ਦੇ ਹੁਕਮਾਂ ਦਾ ਸਨਮਾਨ ਕਰਦਾ ਹਾਂ।

Read More
India

ਬ੍ਰਿਜ ਭੂਸ਼ਣ ‘ਤੇ ਦੋ FIR ਦਰਜ, ਪਹਿਲਵਾਨਾਂ ਨੇ ਕਿਹਾ ਸਾਨੂੰ FIR ਤੋਂ ਕੀ ਮਿਲੇਗਾ?

ਦਿੱਲੀ ਪੁਲਿਸ ਨੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ(WFI) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਦੋ ਐਫਆਈਆਰ(FIR) ਦਰਜ ਕੀਤੀਆਂ ਹਨ।

Read More