ਪਾਕਿਸਤਾਨੀ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ ‘ਐਕਸ’ ਅਕਾਊਂਟ ਭਾਰਤ ’ਚ ਬੰਦ
ਪਹਿਲਗਾਮ ਹਮਲੇ ਤੋਂ ਕੁਝ ਦਿਨ ਬਾਅਦ, ਜਿਸ ਵਿਚ 26 ਲੋਕ ਮਾਰੇ ਗਏ ਸਨ, ਜਿਸ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਦਾ ਐਕਸ ਅਕਾਊਂਟ ਭਾਰਤ ਵਿੱਚ ਬੰਦ ਕਰ ਦਿੱਤਾ ਸੀ ਅਤੇ ਹੁਣ ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ ਦਾ ਐਕਸ ਅਕਾਊਂਟ ਭਾਰਤ ਵਿਚ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ, ਭਾਰਤ ਨੇ