ਯਾਤਰਾ ਸ਼੍ਰੀ ਹੇਮਕੁੰਟ ਸਾਹਿਬ: 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ‘ਚ ਪਹਿਲਾ ਜੱਥਾ ਹੋਵੇਗਾ ਰਵਾਨਾ
ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਥਿਤ ਸਿੱਖਾਂ ਦੇ ਧਾਰਮਿਕ ਸਥਾਨ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ 25 ਮਈ ਤੋਂ ਸ਼ੁਰੂ ਹੋਣ ਜਾ ਰਹੀ ਹੈ। ਇਹ ਪਵਿੱਤਰ ਯਾਤਰਾ 22 ਮਈ 2025 ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਪਹਿਲੇ ਜਥੇ ਦੀ ਰਵਾਨਗੀ ਨਾਲ ਸ਼ੁਰੂ ਹੋਵੇਗੀ। ਯਾਤਰਾ ਤੋਂ ਪਹਿਲਾਂ ਬਰਫ਼ ਸਾਫ਼ ਕਰਨ ਅਤੇ ਰਸਤਾ ਤਿਆਰ ਕਰਨ ਲਈ, ਭਾਰਤੀ ਫੌਜ