ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਲਈ ਪੀਲਾ ਅਲਰਟ, ਦੋ ਦਿਨ ਮੀਂਹ ਰਹੇਗਾ ਜਾਰੀ
ਅੱਜ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਸਬੰਧੀ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਅੰਦਾਜ਼ਾ ਹੈ ਕਿ ਅੱਜ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਮੀਂਹ ਦੇ ਨਾਲ-ਨਾਲ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿੱਚ ਇਹ ਤਬਦੀਲੀ ਪਿਛਲੇ ਕੁਝ ਦਿਨਾਂ ਤੋਂ ਸਰਗਰਮ ਪੱਛਮੀ ਗੜਬੜੀ ਕਾਰਨ ਹੋਈ ਹੈ। ਜਿਸ ਕਾਰਨ