ਅੰਤਰਰਾਸ਼ਟਰੀ ਯੋਗ ਦਿਵਸ ਮੌਕੇ M-Yoga ਐਪ ਕੀਤਾ ਲਾਂਚ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਮ-ਯੋਗਾ ਐਪ ਲਾਂਚ ਕੀਤਾ ਹੈ।ਇਸ ਮੌਕੇ ਪੀਐੱਮ ਮੋਦੀ ਨੇ ਕਿਹਾ ਕਿ ਇਹ ਆਧੁਨਿਕ ਟੈਕਨਾਲੌਜੀ ਅਤੇ ਪ੍ਰਾਚੀਨ ਵਿਗਿਆਨ ਦੇ ਸੁਮੇਲ ਦੀ ਇਕ ਮਹਾਨ ਉਦਾਹਰਣ ਹੈ।ਹੁਣ ਦੁਨੀਆ ਨੂੰ ਐਮ-ਯੋਗਾ ਐਪ ਦੀ ਸ਼ਕਤੀ ਮਿਲੇਗੀ। ਉਨ੍ਹਾਂ ਕਿਹਾ ਕਿ ਪੂਰੀ ਦੁਨੀਆ ਕੋਰੋਨਾ ਨਾਲ