ਲੁਧਿਆਣਾ ‘ਚ ਨੌਜਵਾਨ ਨੇ ਕੀਤੀ ਖੁਦਕੁਸ਼ੀ, ਵਿਦੇਸ਼ ਜਾਣਾ ਚਾਹੁੰਦਾ ਸੀ ਮ੍ਰਿਤਕ
ਲੁਧਿਆਣਾ ‘ਚ ਬੀਤੀ ਰਾਤ ਇਕ ਨੌਜਵਾਨ ਨੇ ਆਪਣੇ ਕਮਰੇ ‘ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਚੁੰਨੀ ਦੀ ਮਦਦ ਨਾਲ ਪੱਖੇ ਨਾਲ ਲਟਕਦੀ ਲਾਸ਼ ਨੂੰ ਦੇਖ ਕੇ ਮ੍ਰਿਤਕ ਦੇ ਗੁਆਂਢੀਆਂ ਨੇ ਤੁਰੰਤ ਦਰਵਾਜ਼ਾ ਤੋੜ ਕੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਨੌਜਵਾਨ ਦੀ ਮੌਤ ਹੋ ਚੁੱਕੀ ਸੀ। 23 ਸਾਲਾ ਮ੍ਰਿਤਕ ਲਵਪ੍ਰੀਤ ਪਰਿਵਾਰ ਦਾ ਇਕਲੌਤਾ