Punjab

ਚੰਡੀਗੜ੍ਹ ‘ਚ ਯੂਥ ਕਾਂਗਰਸ ਦਾ ਪ੍ਰਦਰਸ਼ਨ, ਹਿਰਾਸਤ ‘ਚ ਲਏ ਪ੍ਰਦਰਸ਼ਨਕਾਰੀ…

ਚੰਡੀਗੜ੍ਹ ਮੇਅਰ ਦੀ ਚੋਣ ਨੂੰ ਲੈ ਕੇ ਨਗਰ ਨਿਗਮ ਦਫ਼ਤਰ ਦੇ ਬਾਹਰ ਯੂਥ ਕਾਂਗਰਸ ਵਰਕਰ ਤੇ ਮਹਿਲਾ ਵਿੰਗ ਪ੍ਰਦਰਸ਼ਨ ਕਰ ਰਹੇ ਹਨ। ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲੈ ਲਿਆ ਹੈ।

Read More