Punjab

ਪੰਜਾਬੀ ਨੌਜਵਾਨ ਦਾ ਕੈਨੇਡਾ ‘ਚ ਕਤਲ! ਤਰਨ ਤਾਰਨ ਦਾ ਰਹਿਣ ਵਾਲਾ ਸੀ ਮ੍ਰਿਤਕ

ਬਿਉਰੋ ਰਿਪੋਰਟ – ਕੈਨੇਡਾ (Canada) ਦੇ ਬਰੈਂਪਟਨ (Brampton) ਵਿਚ ਤਰਨ ਤਾਰਨ ਦੇ ਦੋ ਨੌਜਵਾਨਾਂ ‘ਤੇ ਹਮਲਾ ਹੋਇਆ ਹੈ। ਇਹ ਦੋਵੇਂ ਨੌਜਵਾਨ ਸਕੇ ਭਰਾ ਹਨ। ਇਨ੍ਹਾਂ ਵਿੱਚੋਂ ਇਕ ਦੀ ਮੌਕੇ ਦੀ ਮੌਕੇ ‘ਤੇ ਮੌਤ ਹੋ ਗਈ ਹੈ। ਦੱਸ ਦੇਈਏ ਕਿ ਕਾਰ ਸਵਾਰਾਂ ਵੱਲੋਂ ਦੋਵੇਂ ਨੌਜਵਾਨਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ। ਇਕ ਨੌਜਵਾਨ ਜਖਮੀ ਹੋਇਆ ਹੈ, ਜਿਸ

Read More
Punjab

ਨੌਜਵਾਨ ਨੂੰ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ!

ਬਿਉਰੋ ਰਿਪੋਰਟ – ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਹਰ ਦਿਨ ਕਿਤੇ-ਨਾ-ਕਿਤੇ ਗੋਲੀ ਚੱਲਣ ਦੀ ਖਬਰ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਵਾਰਦਾਤ ਤਰਨ ਤਾਰਨ (Tarn Taran) ਵਿਚ ਵਾਪਰੀ ਹੈ, ਜਿਥੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਤਰਨ-ਤਾਰਨ ਦੇ ਟਾਂਕ ਕੁਛੱਤਰੀਆਂ ਵਿਚ ਨੌਜਵਾਨ ਨੂੰ ਗੋਲੀ ਮਾਰੀ ਹੈ।

Read More
Punjab

ਅੰਮ੍ਰਿਤਸਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ: ਹੱਥ ‘ਚ ਮਿਲੀ ਸਰਿੰਜ

ਅੰਮ੍ਰਿਤਸਰ ‘ਚ ਨਸ਼ੇ ਦੀ ਓਵਰਡੋਜ਼ ਨੇ ਲੈ ਲਈ ਇੱਕ ਹੋਰ ਨੌਜਵਾਨ ਦੀ ਜਾਨ ਲੈ ਲਈ। ਜਦੋਂ ਪੁਲਿਸ ਨੇ ਲਾਸ਼ ਬਰਾਮਦ ਕੀਤੀ ਤਾਂ ਉਸ ਦੇ ਹੱਥ ਵਿੱਚ ਇੱਕ ਸਰਿੰਜ ਮਿਲੀ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਦੀ ਪਛਾਣ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਹ

Read More
Punjab

ਨਹਿਰ ਤੇ ਨਹਾਉਣ ਗਏ ਨਾਬਾਲਿਗ ਨਾਲ ਵਾਪਰਿਆ ਵੱਡਾ ਹਾਦਸਾ

ਮੋਗਾ (Moga) ਜ਼ਿਲ੍ਹੇ ਦੇ ਪਿੰਡ ਦੁੱਨੇਕੇ ਤੋਂ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇੱਥੋਂ ਲੰਘਦੀ ਨਹਿਰ ਵਿੱਚ ਡੁੱਬਣ ਕਾਰਨ 17 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਲੜਕਾ ਆਪਣੇ ਦੋਸਤਾਂ ਨਾਲ ਨਹਿਰ ‘ਚ ਨਹਾਉਣ ਗਿਆ ਸੀ। ਉਹ ਨਹਿਰ ‘ਚ ਡਿੱਗ ਗਿਆ ਅਤੇ ਡੁੱਬਣ ਕਾਰਨ ਉਸ ਦੀ ਮੌਤ ਹੋ ਗਈ। ਦੱਸ ਦੇਈਏ ਕਿ ਇਸ ਲੜਕੇ ਦੀ ਉਮਰ

Read More
International Punjab

ਇੰਗਲੈਂਡ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਹੋਈ ਮੌਤ, ਪਰਿਵਾਰ ਸਦਮੇ ‘ਚ

ਗੁਰਦਾਸਪੁਰ ਦੇ ਕਸਬਾ ਕਲਾਨੌਰ ਦੇ ਰਹਿਣ ਵਾਲੇ ਨੌਜਵਾਨ ਦੀ ਇੰਗਲੈਂਡ ਵਿੱਚ ਮੌਤ ਹੋ ਗਈ। ਹੁਣ ਪਰਿਵਾਰ ਸਰਕਾਰ ਤੋਂ ਮੰਗ ਕਰ ਰਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਵਾਪਸ ਲਿਆਂਦਾ ਜਾਵੇ। ਮ੍ਰਿਤਕ ਨੌਜਵਾਨ ਦੀ ਪਛਾਣ ਮਨੀ ਪੁੱਤਰ ਮਦਨ ਲਾਲ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਮਦਨ ਲਾਲ ਨੇ ਦੱਸਿਆ ਕਿ ਉਸ ਦਾ ਲੜਕਾ ਪੈਸੇ

Read More
Punjab

ਗੁਰਦਾਸਪੁਰ ‘ਚ ਨਸ਼ੇ ਨੇ ਲਈ ਇਕ ਹੋਰ ਨੌਜਵਾਨ ਦੀ ਜਾਨ, ਪਰਿਵਾਰ ਸਦਮੇ ‘ਚ

ਗੁਰਦਾਸਪੁਰ ਦੇ ਪਿੰਡ ਬਾਬੋਵਾਲ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਦਾ ਕਹਿਣਾ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।ਮ੍ਰਿਤਕ 27 ਸਾਲਾ ਨੌਜਵਾਨ ਅਮਿਤ ਮਸੀਹ ਪੁੱਤਰ ਸੋਨੋ ਮਸੀਹ ਵਾਸੀ ਪਿੰਡ ਬਾਬੋਵਾਲ, ਮਾਤਾ ਸੁਨੀਤਾ ਅਤੇ ਪਤਨੀ ਸ਼ਿਵਾਲੀ ਨੇ ਦੱਸਿਆ ਕਿ ਅਮਿਤ ਪਹਿਲਾਂ ਨਸ਼ਾ ਕਰਦਾ ਸੀ,

Read More
Punjab

ਕੈਨੇਡਾ ਤੋਂ ਆਈ ਮੰਦਭਾਗੀ ਖ਼ਬਰ, ਹਲਕਾ ਸਨੌਰ ਦੇ ਨੌਜਵਾਨ ਨਾਲ ਵਾਪਰਿਆ ਇਹ ਹਾਦਸਾ

ਪੰਜਾਬੀ ਨੌਜਵਾਨ ਆਪਣੀ ਬਿਹਤਰ ਜ਼ਿੰਦਗੀ ਦੀ ਖ਼ਾਤਰ ਵਿਦੇਸ਼ਾਂ ਵਿੱਚ ਜਾਂਦੇ ਹਨ, ਜਿੱਥੋਂ ਖੁਸ਼ੀ ਦੀਆਂ ਖ਼ਬਰਾਂ ਦੇ ਨਾਲ-ਨਾਲ ਗਮੀ ਦੀਆਂ ਖ਼ਬਰਾਂ ਵੀ ਸਾਹਮਣੇ ਆਉਂਦੀਆਂ ਰਹਿੰਦਿਆਂ ਹਨ, ਅਜਿਹੀ ਹੀ ਇਕ ਖ਼ਬਰ ਕੈਨੇਡਾ ਤੋਂ ਸਾਹਮਣੇ ਆਈ ਹੈ, ਜਿੱਥੇ ਹਲਕਾ ਸਨੌਰ ਦੇ ਪਿੰਡ ਬ੍ਰਹਮਪੁਰ ਦੇ ਨੌਜਵਾਨ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ

Read More
India

ਗੁਰੂਗ੍ਰਾਮ ‘ਚ ਅਪਰਾਧੀ ਬੇਖੌਫ, ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ

ਗੁਰੂਗ੍ਰਾਮ ‘ਚ ਇਕ ਨੌਜਵਾਨ ‘ਤੇ ਗੋਲੀਆਂ ਚਲਾਈਆਂ ਗਈਆਂ ਹਨ, ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ। ਬਾਈਕ ਸਵਾਰ ਦੋ ਨੌਜਵਾਨਾਂ ਨੇ ਇਕ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ, ਜਿਨ੍ਹਾਂ ‘ਚੋਂ 6 ਗੋਲੀਆਂ ਨਿਸ਼ਾਨੇ ‘ਤੇ ਲੱਗੀਆਂ। ਜਿਸ ਕਾਰਨ ਉਸ ਨੌਜਵਾਨ ਦੀ ਮੌਤ ਹੋ ਗਈ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਹੁਣ ਸਾਹਮਣੇ ਆਈ ਹੈ। ਇਸ ‘ਚ ਦੋ

Read More
Punjab

ਦਰੱਖਤ ਦਾ ਟਾਹਣਾ ਵੱਜਣ ਕਾਰਨ ਨੌਜਵਾਨ ਦੀ ਹੋਈ ਮੌਤ

ਪੰਜਾਬ (Punjab) ਵਿੱਚ ਬੀਤੇ ਕੱਲ੍ਹ ਚੱਲੀ ਤੇਜ਼ ਹਨੇਰੀ ਕਾਰਨ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਦਾ ਰਿਹਾ ਹੈ ਕਿ ਚੱਲੀ ਤੇਜ਼ ਹਨੇਰੀ ਕਾਰਨ ਇਕ ਦਰੱਖਤ ਸੜਕ ’ਤੇ ਡਿੱਗ ਗਿਆ ਸੀ, ਜਿਸ ਦਾ ਟਾਹਣਾ ਇਕ ਨੌਜਵਾਨ ‘ਤੇ ਵੱਜਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਪਨਦੀਪ ਸਿੰਘ ਉਮਰ

Read More
Punjab

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਪ੍ਰਵਾਰ ਦਾ ਇਕਲੌਤਾ ਪੁੱਤ ਸੀ ਨੌਜਵਾਨ

ਪੰਜਾਬ ਵਿੱਚ ਵਗ ਰਹੇ ਨ ਸ਼ਿਆਂ ਦੇ ਛੇਵੇਂ ਦਰਿਆ ਨੇ ਸੂਬੇ ਦੀ ਨੌਜਵਾਨੀ ਨੂੰ ਤਬਾਹ ਕਰ ਦਿੱਤਾ ਹੈ। ਪੰਜਾਬ ਵਿੱਚ ਨ ਸ਼ਾ ਸਰਾਪ(Drug overdose death) ਬਣਿਆ ਹੋਇਆ ਹੈ। ਮਾਨਸਾ ਵਿਚ ਨਸ਼ੇ ਦੀ ਓਵਰਡੋਜ਼ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਦਲੇਲ ਸਿੰਘ ਵਜੋਂ ਹੋਈ ਹੈ। ਦਲੇਲ ਸਿੰਘ ਪਰਿਵਾਰ ਦਾ ਇਕਲੌਤਾ ਪੁੱਤਰ

Read More