ਪਟਵਾਰੀਆਂ ਹੱਥੋਂ ਖੋਹੀਆਂ ਜ਼ਰੀਬਾਂ
‘ਦ ਖ਼ਾਲਸ ਬਿਊਰੋ : ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਪੰਜਾਬ ਸਰਕਾਰ ਦੇ ਇਸ ਫੈਸਲਾ ਦੀ ਨਿੰਦਾ ਕੀਤੀ ਹੈ। ਖਹਿਰਾ ਨੇ ਟਵੀਟ ਕਰਕੇ ਕਿਹਾ ਕਿ ” ਹੁਣ ”ਬਾਦਲਾਅ” ਨੇ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਹੁਕਮਾਂ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਸਰਕਾਰ ਨੇ 2019 ਵਿੱਚ ਕੈਬਿਨੇਟ ਵੱਲੋਂ ਕੀਤੇ ਗਏ