ਜ਼ਹਿਰ ਵੰਡਣ ਵਾਲੀ ਫੈਕਟਰੀ ਖਿਲਾਫ਼ ਨਵੇਂ ਖੁਲਾਸੇ…
ਫਿਰੋਜ਼ਪੁਰ : ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰਿਪੋਰਟ ਸਾਹਮਣੇ ਆਈ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੇ 19 ਮਈ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨਜੀਟੀ) ਵਿੱਚ ਆਪਣੀ ਰਿਪੋਰਟ ਪੇਸ਼ ਕੀਤੀ। ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਫੈਕਟਰੀ ਦੇ ਆਲੇ-ਦੁਆਲੇ ਦਾ ਪਾਣੀ ਪੀਣ ਲਾਇਕ ਨਹੀਂ ਹੈ ਅਤੇ ਫੈਕਟਰੀ ਦੇ ਅੰਦਰ ਦਾ ਪਾਣੀ