ਜ਼ੇਲੈਂਸਕੀ ਨੇ ਬੇਲਾਰੂਸ ਦੇ ਰਾਸ਼ਟਰਪਤੀ ਨਾਲ ਕੀਤੀ ਗੱਲਬਾਤ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਯੂਕਰੇਨ ਦੇ ਰਾਸ਼ਟਰਪਤੀ ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਨੇ ਬੇਲਾਰੂਸ ਦੇ ਰਾਸ਼ਟਰਪਤੀ ਲੁਕਾਸ਼ੇਂਕੋ ਦੇ ਨਾਲ ਗੱਲ ਕੀਤੀ ਹੈ। ਹਾਲਾਂਕਿ, ਕੀ ਗੱਲ ਕੀਤੀ ਹੈ, ਉਸ ਬਾਰੇ ਜ਼ੇਲੈਂਸਕੀ ਨੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਹਾਲਾਂਕਿ, ਜ਼ੇਲੈਂਸਕੀ ਨੇ ਰੂਸ ਦੇ ਨਾਲ ਬੇਲਾਰੂਸ ਵਿੱਚ ਗੱਲਬਾਤ ਕਰਨ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਯੂਕਰੇਨ