ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਲਈ ਵੋਟਿੰਗ ਸ਼ੁਰੂ, 3,185 ਸੀਟਾਂ ‘ਤੇ 9,775 ਉਮੀਦਵਾਰ ਮੌਦਾਨ ‘ਚ
ਪੰਜਾਬ ਵਿੱਚ ਅੱਜ (14 ਦਸੰਬਰ) ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਨਾਲ ਕਰਵਾਈਆਂ ਜਾ ਰਹੀਆਂ ਹਨ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰਾਂ ਦੀ ਚੋਣ
