Punjab

ਜ਼ੀਰਾ ਮੋਰਚਾ ਆਗੂਆਂ ਦੇ ਵੱਡੇ ਖੁਲਾਸੇ, ਸ਼ਰਾਬ ਫੈਕਟਰੀ ਖਿਲਾਫ਼ ਵੱਡੇ ਸਬੂਤ ਲੈ ਕੇ ਪਹੁੰਚੇ ਚੰਡੀਗੜ੍ਹ

ਚੰਡੀਗੜ੍ਹ :  ਜ਼ੀਰਾ ਮੋਰਚਾ ਆਗੂਆਂ ਨੇ ਵੱਡੇ ਖੁਲਾਸੇ ਕਰਦਿਆਂ ਮਾਲਬਰੋਸ ਫੈਕਟਰੀ ‘ਤੇ ਕਈ ਸੰਗੀਨ ਇਲਜ਼ਾਮ ਲਗਾਏ ਹਨ ਤੇ ਆਪਣੇ ਦਾਅਵਿਆਂ ਨੂੰ ਪੁਖਤਾ ਕਰਦੇ ਸਬੂਤ ਵੀ ਸਾਰਿਆਂ ਸਾਹਮਣੇ ਰੱਖੇ ਹਨ। ਸ਼ਰਾਬ ਫੈਕਟਰੀ ਖਿਲਾਫ਼ ਵੱਡੇ ਸਬੂਤ ਲੈ ਕੇ ਚੰਡੀਗੜ੍ਹ ਪਹੁੰਚੇ ਜ਼ੀਰਾ ਮੋਰਚੇ ਦੇ ਬੁਲਾਰਿਆਂ ਨੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਹੈ ਕਿ ਇਲਾਕੇ ਵਿੱਚੋਂ ਲਏ ਸੈਂਪਲਾਂ ਦੀਆਂ

Read More
Punjab

ਜ਼ੀਰਾ ਮੋਰਚੇ ਸੰਬੰਧੀ ਨਵੀਂ update ! ਆਹ ਹੋਇਆ ਅੱਜ ਇਸ ਕੇਸ ਦੀ ਸੁਣਵਾਈ ਦੌਰਾਨ,ਅਦਾਲਤ ਦੇ ਨਵੇਂ ਨਿਰਦੇਸ਼

ਜ਼ੀਰਾ : ਪਿਛਲੇ ਕਈ ਮਹੀਨਿਆਂ ਤੋਂ ਚਰਚਾ ਵਿੱਚ ਚੱਲ ਰਹੇ ਜ਼ੀਰਾ ਧਰਨੇ ਵਿੱਚ ਹੁਣ ਤੱਕ ਕਈ ਅਹਿਮ ਮੋੜ ਆਏ ਹਨ। ਫੈਕਟਰੀ ਬੰਦ ਹੋਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਕਈ ਮਹੀਨੇ ਬਾਅਦ ਇੱਕ ਨਿੱਜੀ ਚੈਨਲ ਵੱਲੋਂ ਚਲਾਈ ਗਈ ਖ਼ਬਰ ਤੋਂ ਬਾਅਦ ਜ਼ੀਰਾ ਫੈਕਟਰੀ ਇੱਕ ਵਾਰ ਫਿਰ ਤੋਂ ਨਵੀਂ ਚਰਚਾ  ਦਾ ਵਿਸ਼ਾ ਬਣ ਗਈ ਹੈ। ਇਸ

Read More
Punjab

ਜ਼ੀਰਾ ਮੋਰਚਾ : ਇਸ ਪਿੰਡ ਵਿੱਚ ਮੋਰਚਾ ਫਤਿਹ ਹੋਣ ਤੋਂ ਬਾਅਦ ਸ਼ੁਕਰਾਨੇ ਵਜੋਂ ਸ਼੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ, ਉਪਰੰਤ ਹੋ ਰਿਹਾ ਹੈ ਵੱਡਾ ਇਕੱਠ

ਜ਼ੀਰਾ :  ਸਾਂਝਾ ਮੋਰਚਾ ਜੀਰਾ ਵਲੋਂ ਮੋਰਚੇ ਦੀ ਜਿੱਤ ਦੀ ਖੁਸ਼ੀ ਵਿੱਚ ਰੱਖੇ ਗਏ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਅੱਜ ਪਿੰਡ ਮਹੀਆਂ ਵਾਲਾ ਵਿੱਖੇ ਪਾਏ ਗਏ ਹਨ। ਪਿੰਡ ਦੇ ਹੀ ਭਗਤ ਦੂਨੀ ਚੰਦ ਖੇਡ ਸਟੇਡੀਅਮ ਵਿਖੇ ਅੱਜ ਇਹ ਸਮਾਗਮ ਚੱਲ ਰਹੇ ਹਨ। ਮਿੱਥੇ ਗਏ ਪ੍ਰੋਗਰਾਮ ਦੇ ਤਹਿਤ ਅੱਜ ਪਹਿਲਾਂ ਸ਼੍ਰੀ ਅਖੰਡ ਪਾਠ ਸਾਹਿਬ ਦੇ

Read More
Punjab

“ਪੁਲਿਸ,ਸਰਕਾਰ ਦੋਨਾਂ ਦਾ ਜ਼ੋਰ ਲੱਗਾ ਹੋਇਆ ਮੋਰਚੇ ਨੂੰ ਖ਼ਤਮ ਕਰਨ ਕਰ ਫੈਕਟਰੀ ਖੋਲਣ ਦਾ ਰਾਹ ਸਾਫ ਕਰਨ ਦਾ”ਜ਼ੀਰਾ ਮੋਰਚਾ ਸੰਘਰਸ਼ ਕਮੇਟੀ

ਜ਼ੀਰਾ : “ਸਰਕਾਰ ਸਿਰਫ਼ ਸਾਡਾ ਨਾਂ ਵਰਤ ਕੇ ਸ਼ਰਾਬ ਫੈਕਟਰੀ ਨੂੰ ਕਲੀਨ ਚਿੱਟ ਦੁਆਉਣਾ ਚਾਹੁੰਦੀ ਹੈ ਤੇ ਬਣਾਈਆਂ ਗਈਆਂ ਕਮੇਟੀਆਂ ਵੀ ਦੀਪ ਮਲਹੋਤਰਾ ਨੂੰ ਰਾਹਤ ਦੇਣ ਲਈ ਬਣਾਈਆਂ ਗਈਆਂ ਹਨ। ਅਸਲ ਵਿੱਚ ਸਰਕਾਰ ਤੇ ਪ੍ਰਸ਼ਾਸਨ ਦਾ ਜ਼ੋਰ ਲੱਗਾ ਹੋਇਆ ਹੈ ਕਿ ਫੈਕਟਰੀ ਚਾਲੂ ਹੋਵੇ ਤੇ ਧਰਨਾ ਖ਼ਤਮ ਹੋ ਜਾਵੇ।” ਇਹ ਦਾਅਵਾ ਜ਼ੀਰਾ ਮੋਰਚਾ ਸੰਘਰਸ਼ ਕਮੇਟੀ

Read More
Punjab

ਜ਼ੀਰਾ ਮੋਰਚੇ ਦੇ ਹੱਲ ਲਈ ਸਰਕਾਰ ਵੱਲੋਂ ਵੱਡੀ ਪਹਿਲ ! ਪ੍ਰਸ਼ਾਸਨ ਨੇ ਜਾਰੀ ਕੀਤੇ ਨਿਰਦੇਸ਼

ਪੰਜਾਬ ਸਰਕਾਰ ਵੱਲੋਂ ਗਠਤ 5 ਮੈਂਬਰੀ ਕਮੇਟੀ ਵਿੱਚ ਮੋਰਚੇ ਦੇ ਆਗੂਆਂ ਦੇ ਨਾਂ ਵੀ ਸ਼ਾਮਲ

Read More