zira dharna

zira dharna

Punjab

ਜ਼ੀਰਾ ਮੋਰਚੇ ਸੰਬੰਧੀ ਨਵੀਂ update ! ਆਹ ਹੋਇਆ ਅੱਜ ਇਸ ਕੇਸ ਦੀ ਸੁਣਵਾਈ ਦੌਰਾਨ,ਅਦਾਲਤ ਦੇ ਨਵੇਂ ਨਿਰਦੇਸ਼

ਜ਼ੀਰਾ : ਪਿਛਲੇ ਕਈ ਮਹੀਨਿਆਂ ਤੋਂ ਚਰਚਾ ਵਿੱਚ ਚੱਲ ਰਹੇ ਜ਼ੀਰਾ ਧਰਨੇ ਵਿੱਚ ਹੁਣ ਤੱਕ ਕਈ ਅਹਿਮ ਮੋੜ ਆਏ ਹਨ। ਫੈਕਟਰੀ ਬੰਦ ਹੋਣ ਦੇ ਪੰਜਾਬ ਸਰਕਾਰ ਦੇ ਹੁਕਮਾਂ ਤੋਂ ਕਈ ਮਹੀਨੇ ਬਾਅਦ ਇੱਕ ਨਿੱਜੀ ਚੈਨਲ ਵੱਲੋਂ ਚਲਾਈ ਗਈ ਖ਼ਬਰ ਤੋਂ ਬਾਅਦ ਜ਼ੀਰਾ ਫੈਕਟਰੀ ਇੱਕ ਵਾਰ ਫਿਰ ਤੋਂ ਨਵੀਂ ਚਰਚਾ  ਦਾ ਵਿਸ਼ਾ ਬਣ ਗਈ ਹੈ। ਇਸ

Read More
Punjab

ਜ਼ਹਿਰ ਵੰਡਣ ਵਾਲੀ ਫੈਕਟਰੀ ਖਿਲਾਫ਼ ਆ ਗਿਆ ਸਬੂਤ,ਹੋਏ ਵੱਡੇ ਖੁਲਾਸੇ

ਫਿਰੋਜ਼ਪੁਰ : ਜ਼ੀਰਾ ਵਿੱਚ ਸ਼ਰਾਬ ਫੈਕਟਰੀ ਮਾਮਲੇ ਵਿੱਚ ਇੱਕ ਅਹਿਮ ਮੋੜ ਆਇਆ ਹੈ । ਜ਼ੀਰਾ ਸ਼ਰਾਬ ਫੈਕਟਰੀ ਦੇ ਲਏ ਸੈਂਪਲਾਂ ਦੀ ਰਿਪੋਰਟ ਆ ਚੁੱਕੀ ਹੈ ਤੇ ਇਸ ਦੇ ਮੁਤਾਬਿਕ ਇਥੋਂ ਲਏ ਗਏ ਸੈਂਪਲ ਫੇਲ੍ਹ ਪਾਏ ਗਏ ਹਨ। ਇਸ ਇਲਾਕੇ ਵਿੱਚ ਪਾਣੀ ਵਿੱਚ ਜ਼ਹਿਰੀਲੇ ਤੱਤਾਂ ਦੀ ਮੌਜੂਦਗੀ ਸੰਬੰਧੀ ਜਾਂਚ ਕਰਨ ਲਈ ਬਣਾਈ ਗਈ ਤਿੰਨ ਮੈਂਬਰੀ ਟੀਮ

Read More
Punjab

ਨਹੀਂ ਖਤਮ ਹੋਇਆ ਜ਼ੀਰਾ ਮੋਰਚੇ ਵਾਲਿਆਂ ਦਾ ਸੰਘਰਸ਼,ਐਲਾਨ ਤੋਂ ਬਾਅਦ ਹਾਲੇ ਤੱਕ ਲਿਖਤੀ ਨੋਟਿਫੀਕੇਸ਼ਨ ਦੀ ਉਡੀਕ

ਜ਼ੀਰਾ : ਜ਼ੀਰਾ ਫੈਕਟਰੀ ਮੋਰਚੇ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ 17 ਜਨਵਰੀ ਨੂੰ ਮਾਲਬਰੋਸ ਫੈਕਟਰੀ ਬੰਦ ਕੀਤੇ ਜਾਣ ਦੇ ਐਲਾਨ ਤੋਂ ਬਾਅਦ ਵੀ ਨਿਰਾਸ਼ਾ ਪ੍ਰਗਟਾਈ ਜਾ ਰਹੀ ਹੈ। ਕਿਉਂਕਿ ਹਾਲੇ ਤੱਕ ਇਸ ਸਬੰਧ ਵਿੱਚ ਕੋਈ ਵੀ ਨੋਟੀਫਿਕੇਸ਼ਨ ਲਿਖਤੀ ਰੂਪ ਵਿੱਚ ਸਰਕਾਰ ਵੱਲੋਂ ਨਹੀਂ ਜਾਰੀ ਹੋਇਆ ਹੈ। ਮੋਰਚੇ ਵਲੋਂ ਜਾਰੀ ਕੀਤੇ ਗਏ

Read More
Punjab

ਜ਼ੀਰਾ ਮੋਰਚੇ ਤੋਂ ਹੋ ਗਿਆ ਐਲਾਨ “ਸਰਕਾਰ ਲਿਖਤੀ ਭਰੋਸਾ ਦੇਵੇ,ਮੋਰਚਾ ਤਾਂ ਖ਼ਤਮ ਕਰਾਂਗੇ,”

ਜ਼ੀਰਾ : ਮੁੱਖ ਮੰਤਰੀ ਪੰਜਾਬ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਬੰਦ ਕੀਤੇ ਜਾਣ ਦੇ ਐਲਾਨ ਮਗਰੋਂ ਵੀ ਧਰਨਾਕਾਰੀਆਂ ਨੇ ਮੋਰਚਾ ਚੁੱਕਣ ਤੋਂ ਮਨਾ ਕਰ ਦਿੱਤਾ ਹੈ। ਉਹਨਾਂ ਕੁੱਝ ਸ਼ਰਤਾਂ ਰਖੀਆਂ ਹਨ ਤੇ ਸਾਫ ਕੀਤਾ ਹੈ ਕਿ ਇਹਨਾਂ ‘ਤੇ ਅਮਲ ਹੋਣ ਮਗਰੋਂ ਹੀ ਮੋਰਚਾ ਚੁੱਕਿਆ ਜਾਵੇਗਾ।ਅੱਜ ਪਿੰਡ ਮਹੀਆਂ ਵਾਲਾ ਵਿਖੇ ਮੋਰਚੇ ਦੀ ਜਿੱਤ ਮਗਰੋਂ ਸ਼ੁਕਰਾਨੇ ਵਜੋਂ

Read More
India Punjab

ਜ਼ੀਰਾ ਧਰਨੇ ‘ਚ ਪਹੁੰਚੇ ਅੰਮ੍ਰਿਤਪਾਲ ਸਿੰਘ ਨੇ ਰਾਹੁਲ ਗਾਂਧੀ ਅਤੇ ਕੇਂਦਰ ਸਰਕਾਰ ਬਾਰੇ ਕਹਿ ਦਿੱਤੀ ਇਹ ਵੱਡੀ ਗੱਲ

ਸਰਕਾਰ ਨੂੰ ਤਾੜਦਿਆਂ ਉਨ੍ਹਾਂ ਨੇ ਕਿਹਾ ਕਿ ਸੂਬੇ ਵਿੱਚ ਅਜਿਹੀ ਫੈਕਟਰੀ ਲਗਾ ਕੇ ਮਨੁੱਖਤਾ ਦਾ ਘਾਣ ਕੀਤਾ ਜਾ ਰਿਹਾ ਹੈ ਅਤੇ ਅਜਿਹੀ ਫੈਕਟਰੀ ਲਗਾ ਕੇ ਪੰਜਾਬ ਦੇ ਲੋਕਾਂ ਦੀ ਨਸਲਕੁਸ਼ੀ ਕੀਤੀ ਜਾ ਰਹੀ ਹੈ।

Read More
Punjab

ਪਾਣੀ ਲਈ ਸੰਘਰਸ਼ ਕਰ ਰਹੇ ਲੋਕਾਂ ਨੇ ਇੰਝ ਮਨਾਇਆ ਲੋਹੜੀ ਦਾ ਤਿਉਹਾਰ,ਕੜਾਕੇ ਦੀ ਠੰਡ ਵਿੱਚ ਵੀ ਹੌਂਸਲੇ ਬੁਲੰਦ

ਜ਼ੀਰਾ :  ਜ਼ੀਰਾ ਮੋਰਚਾ ਸੰਘਰਸ਼ ਕਮੇਟੀ ਵੱਲੋਂ ਮੋਰਚੇ ‘ਤੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ । ਦਿਨ ਦੇ ਸਮੇਂ ਜਿਥੇ ਧਰਨੇ ਵਾਲੀ ਥਾਂ ‘ਤੇ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ,ਉਥੇ ਸ਼ਾਮ ਨੂੰ ਧੂਣੀ ਵੀ ਬਾਲੀ ਗਈ। ਮੋਰਚੇ ਦੀ ਹਰ ਪੱਲ ਦੀ ਅਪਡੇਟ ਦੇਣ ਵਾਲੇ ਟਵਿੱਟਰ ਅਕਾਊਂਟ ‘ਤੇ ਇਸ ਸੰਬੰਧ ਵਿੱਚ ਪੋਸਟ ਵੀ ਪਾਈ ਗਈ ਸੀ,ਜਿਸ

Read More
Punjab

ਜ਼ੀਰਾ ਮੋਰਚੇ ਦੀ ਸਟੇਜ਼ ਤੋਂ ਗਰਜੇ ਕਿਸਾਨ ਨੇਤਾ,ਸਰਕਾਰ ਨੂੰ ਦੇ ਦਿੱਤੀ ਸਿੱਧੀ ਚਿਤਾਵਨੀ

ਫਿਰੋਜ਼ਪੁਰ : ਜ਼ੀਰਾ ਫੈਕਟਰੀ ਮੋਰਚਾ ਵਿੱਖੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ ) ਵੱਲੋਂ ਦਿੱਤੇ ਗਏ ਪ੍ਰੋਗਰਾਮ ਦੇ ਅਨੁਸਾਰ ਅੱਜ ਭਾਰੀ ਇਕੱਠ ਹੋਇਆ ਹੈ। ਮੋਰਚੇ ਦੇ ਅਧੀਨ ਆਉਂਦੀਆਂ ਸਾਰੀਆਂ ਜਥੇਬੰਦੀਆਂ ਨੇ ਅੱਜ ਇੱਥੇ ਸ਼ਿਰਕਤ ਕੀਤੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਮੋਰਚੇ ਦੀ ਸਟੇਜ਼ ਤੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਮੋਰਚੇ ਨੂੰ ਧੱਕੇ

Read More
Punjab

ਕਿਸਾਨ ਆਗੂ ਡੱਲੇਵਾਲ ਦੀ ਅਪੀਲ , 9 ਜਨਵਰੀ ਨੂੰ ਪਹੁੰਚੋ ਜ਼ੀਰਾ ਧਰਨੇ ‘ਚ

ਜ਼ੀਰਾ : “ਜ਼ੀਰਾ ਵਿਖੇ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਹੋ ਰਿਹਾ ਧੱਕੇ ਦੇ ਖਿਲਾਫ਼ ਸਾਰੇ ਲੋਕਾਂ ਨੂੰ ਬੋਲਣਾ ਚਾਹੀਦਾ ਹੈ ਤੇ ਆਵਾਜ਼ ਚੁੱਕਣੀ ਚਾਹੀਦੀ ਹੈ ਕਿਉਂਕਿ ਇਸ ਸਾਰਿਆਂ ਨਾਲ ਜੁੜਿਆ ਹੋਇਆ ਮਾਮਲਾ ਹੈ।” ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ (  Farmer leader Dallewal )  ਨੇ ਇਹ ਵਿਚਾਰ ਪ੍ਰਗਟਾਉਂਦੇ ਹੋਏ ਸਾਰਿਆਂ ਨੂੰ ਮੋਰਚੇ ਨੂੰ ਸਹਿਯੋਗ ਕਰਨ ਦੀ ਅਪੀਲ

Read More
Punjab

ਜ਼ੀਰਾ ਮੋਰਚਾ : ਕਿਸਾਨ ਜਥੇਬੰਦੀਆਂ ਤੇ ਆਮ ਲੋਕ ਪੰਜਾਬ ਸਰਕਾਰ ਦੇ ਖਿਲਾਫ਼ ਡੱਟੇ,ਕੜਾਕੇ ਦੀ ਠੰਡ ਵਿੱਚ ਵੀ ਜਾਰੀ ਹਨ ਰੋਸ ਪ੍ਰਦਰਸ਼ਨ

ਅੰਮ੍ਰਿਤਸਰ : ਕਥਿਤ ਤੌਰ ‘ਤੇ ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਮਾਲਕ ਦੀਪ ਮਲਹੋਤਰਾ ਦਾ ਪੱਖ ਪੂਰਨ ਕਾਰਨ ਕਿਸਾਨ ਜਥੇਬੰਦੀਆਂ ਕਾਫੀ ਖਫਾ ਨਜ਼ਰ ਆ ਰਹੀਆਂ ਹਨ। ਇਸ ਤੋਂ ਇਲਾਵਾ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਵੀ ਰੋਸ ਪ੍ਰਦਰਸ਼ਨ ਲਗਾਤਾਰ ਜਾਰੀ ਹੈ,ਚਾਹੇ ਉਹ ਡੀਸੀ ਦਫਤਰ ਹੋਣ ਜਾ ਪੰਜਾਬ ਦੇ ਟੋਲ ਪਲਾਜ਼ੇ। ਜ਼ੀਰਾ ਫੈਕਟਰੀ ਨੂੰ ਬੰਦ ਕਰਨ

Read More
Punjab

ਸੜਕਾਂ ‘ਤੇ ਦਿਖਿਆ ਆਮ ਲੋਕਾਂ ਦਾ ਰੋਹ,ਫੈਕਟਰੀ ਖਿਲਾਫ਼ ਲਾਮਬੰਦ ਹੋਈਆਂ ਜਥੇਬੰਦੀਆਂ

ਜ਼ੀਰਾ : ਸ਼ਰਾਬ ਫੈਕਟਰੀ ਬੰਦ ਕਰਵਾਉਣ ਲਈ ਛੇੜੇ ਗਏ ਸੰਘਰਸ਼ ਦੇ ਦੌਰਾਨ ਜ਼ੀਰਾ ਮੋਰਚਾ ਸੰਘਰਸ਼ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਜਿਸ ਦੇ ਦੌਰਾਨ ਪਿੰਡ ਰਟੌਲ ਰੋਹੀ ਦੇ ਲੋਕਾਂ ਵੱਲੋਂ ਵੀ ਪਿੰਡ ਵਿੱਚ ਹੀ ਮੁੱਖ ਮੰਤਰੀ ਖਿਲਾਫ਼  ਅਰਥੀ ਫੂਕ ਮੁਜਾਹਰਾ ਕਰ ਕੇ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ ਹੈ। ਇਸ

Read More