ਜ਼ੀਰਾ ਧਰਨੇ ਖਿਲਾਫ ਕਾਰਵਾਈ ਕਰਨ ਤੋਂ ਪਹਿਲਾਂ ਮਾਨ ਸਰਕਾਰ ਪੜ੍ਹ ਲਏ ਆਪਣੀ ਸਰਕਾਰੀ ਰਿਪੋਰਟ !
2008 ਵਿੱਚ ਡਿਸਟਿਲੀਰੀਆਂ ਨੂੰ ਲੈਕੇ ਪੰਜਾਬ ਵਿਧਾਨਸਭਾ ਦੀ ਕਮੇਟੀ ਨੇ ਰਿਪੋਰਟ ਪੇਸ਼ ਕੀਤੀ ਸੀ
2008 ਵਿੱਚ ਡਿਸਟਿਲੀਰੀਆਂ ਨੂੰ ਲੈਕੇ ਪੰਜਾਬ ਵਿਧਾਨਸਭਾ ਦੀ ਕਮੇਟੀ ਨੇ ਰਿਪੋਰਟ ਪੇਸ਼ ਕੀਤੀ ਸੀ
ਪੰਜਾਬ ਸਰਕਾਰ ਵੱਲੋਂ ਗਠਤ 5 ਮੈਂਬਰੀ ਕਮੇਟੀ ਵਿੱਚ ਮੋਰਚੇ ਦੇ ਆਗੂਆਂ ਦੇ ਨਾਂ ਵੀ ਸ਼ਾਮਲ
ਜ਼ੀਰਾ : ਕਿਸਾਨ ਜਥੇਬੰਦੀਆਂ ਦੀ ਪ੍ਰਸ਼ਾਸਨ ਨਾਲ ਹੋਈ ਝੱੜਪ ਤੋਂ ਮਗਰੋਂ ਮੋਰਚੇ ਦੇ ਆਗੂਆਂ ਤੇ ਕਿਸਾਨ ਜਥੇਬੰਦੀਆਂ ਨਾਲ ਪ੍ਰਸ਼ਾਸਨ ਦੀ ਇੱਕ ਮੀਟਿੰਗ ਵੀ ਹੋਈ ਹੈ। ਜਿਸ ਬਾਰੇ ਬੋਲਦਿਆਂ ਆਈਜੀ ਜਸਕਰਨ ਸਿੰਘ ਨੇ ਦੱਸਿਆ ਹੈ ਕਿ ਸਾਰੇ ਮਾਮਲੇ ਦੀ ਜਾਂਚ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਕਮੇਟੀ ਵਿੱਚ ਲੋਕਲ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਦੇ ਲੋਕਾਂ
ਫਿਰੋਜ਼ਪੁਰ : ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਲੱਗੇ ਧਰਨੇ ਵਿੱਚ ਸ਼ਿਰਕਤ ਕਰਨ ਜਾ ਰਹੇ ਜਥਿਆਂ ਨੂੰ ਰਾਹ ਵਿੱਚ ਰੋਕਣ ਦੀ ਪੁਲਿਸ ਦੀਆਂ ਨਾਕਾਮਯਾਬ ਹੋ ਰਹੀਆਂ ਕੋਸ਼ਿਸ਼ਾਂ ਦਾ ਗੁੱਸਾ ਆਮ ਲੋਕਾਂ ‘ਤੇ ਨਿਕਲਣਾ ਸ਼ੁਰੂ ਹੋ ਗਿਆ ਹੈ। ਮੋਰਚੇ ਦੇ ਆਗੂਆਂ ਨੇ ਦਾਅਵਾ ਕੀਤਾ ਹੈ ਕਿ ਇਸ ਵਿਰੋਧ ਦੇ ਦੌਰਾਨ ਪੁਲਿਸ ਬੇਕਸੂਰਾਂ ਨੂੰ ਵੀ ਤੰਗ ਕਰ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਧਰਨਾ ਖਤਮ ਕਰਵਾਉਣ ਦੇ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ
‘ਦ ਖ਼ਾਲਸ ਬਿਊਰੋ : ਜ਼ੀਰਾ ਮੋਰਚੇ ਵਿੱਚ ਸਰਕਾਰ ਨੇ ਸਖ਼ਤ ਰੁੱਖ ਅਪਨਾਉਣ ਦਾ ਫੈਸਲਾ ਲੈ ਲਿਆ ਲਗਦਾ ਹੈ।ਪ੍ਰਸ਼ਾਸਨ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਇਸ ਗੱਲ ਦੀ ਗਵਾਹੀ ਭਰ ਰਹੀਆਂ ਹਨ। ਇਸ ਵੇਲੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਨੂੰ ਧਰਨੇ ਵਾਲੀ ਥਾਂ ਤੇ ਤਾਇਨਾਤ ਕਰ ਦਿੱਤਾ ਗਿਆ ਹੈ ਤੇ ਫੈਕਟਰੀ ਦਾ 10 ਕਿਲੋਮੀਟਰ ਦੇ ਘੇਰੇ ਨੂੰ