Punjab

ਪਾਣੀ ਵਿਵਾਦ- ਤੀਜਾ ਵਿਸ਼ਵ ਯੁੱਧ ਪਾਣੀ ਲਈ ਹੋਵੇਗਾ: ਅਸ਼ਵਨੀ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸਦਨ ਦੀ ਕਾਰਵਾਈ ਮੁੜ ਤੋਂ ਸ਼ੁਰੂ ਹੋ ਗਈ ਹੈ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਭਾਜਪਾ ਸਰਕਾਰ ਨੇ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (BBMB) ਅਤੇ ਭਾਜਪਾ ਵਿਰੁੱਧ ਨਿੰਦਾ ਮਤਾ ਪੇਸ਼ ਕੀਤਾ ਹੈ।BBMB ਦੇ ਫੈਸਲੇ

Read More