SGPC ਵੱਲੋਂ ਜ਼ਖ਼ਮੀਆਂ ਨੂੰ ਦਿੱਤੇ ਗਏ 5-5 ਲੱਖ ਦੇ ਚੈੱਕ
ਪਰਵਿੰਦਰ ਸਿੰਘ ਝੋਟਾ ਦੇ ਨਾਲ ਜ਼ਖ਼ਮੀ ਹੋਏ ਨੌਜਵਾਨਾਂ ਦੀ ਸਹਾਇਤਾ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੇ ਐਲਾਨ ਨੂੰ ਅਮਲੀ ਰੂਪ ਵਿੱਚ ਪੂਰਾ ਕਰਦਿਆਂ ਅੱਜ ਸ਼੍ਰੋਮਣੀ ਕਮੇਟੀ ਵੱਲੋਂ ਚਾਰ ਨੌਜਵਾਨਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਸੌਂਪੇ ਗਏ । ਇਹ ਚੈੱਕ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ
