‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਚੰਡੀਗੜ੍ਹ ਦੀ ਸੀਆਈਡੀ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ। ਪੰਜਾਬ ਕਾਂਗਰਸ ਭਵਨ ਵਿੱਚ ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਖਤਮ ਹੁੰਦਿਆਂ ਹੀ ਕੱਚੇ ਅਧਿਆਪਕਾਂ ਨੇ ਇੱਕ ਤਰ੍ਹਾਂ ਨਾਲ ਕਾਂਗਰਸ ਭਵਨ ‘ਤੇ ਕਬਜ਼ਾ ਕਰ ਲਿਆ। ਅਧਿਆਪਕ ਕਾਂਗਰਸ ਭਵਨ ਦੀ ਛੱਤ ‘ਤੇ ਚੜ੍ਹ ਗਏ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਦੀ ਜ਼ਬਰਦਸਤੀ ਕੀਤੀ।

Related Post
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
India, International, Khaas Lekh, Khalas Tv Special, Video
4 ਸਾਲਾਂ ਤੱਕ ਮਨੁੱਖ ਨੂੰ ਨਿਗਲ ਜਾਵੇਗੀ AI? ਸਾਬਕਾ
September 14, 2026
