The Khalas Tv Blog Punjab ਅਧਿਆਪਕਾਂ ਦਾ ਕਾਂਗਰਸ ਭਵਨ ‘ਤੇ ਕਬਜ਼ਾ
Punjab

ਅਧਿਆਪਕਾਂ ਦਾ ਕਾਂਗਰਸ ਭਵਨ ‘ਤੇ ਕਬਜ਼ਾ

‘ਦ ਖ਼ਾਲਸ ਬਿਊਰੋ :- ਪੰਜਾਬ ਅਤੇ ਚੰਡੀਗੜ੍ਹ ਦੀ ਸੀਆਈਡੀ ਅੱਜ ਬੁਰੀ ਤਰ੍ਹਾਂ ਫੇਲ੍ਹ ਹੋ ਗਈ। ਪੰਜਾਬ ਕਾਂਗਰਸ ਭਵਨ ਵਿੱਚ ਨਵਜੋਤ ਸਿੰਘ ਸਿੱਧੂ ਦਾ ਤਾਜਪੋਸ਼ੀ ਸਮਾਗਮ ਖਤਮ ਹੁੰਦਿਆਂ ਹੀ ਕੱਚੇ ਅਧਿਆਪਕਾਂ ਨੇ ਇੱਕ ਤਰ੍ਹਾਂ ਨਾਲ ਕਾਂਗਰਸ ਭਵਨ ‘ਤੇ ਕਬਜ਼ਾ ਕਰ ਲਿਆ। ਅਧਿਆਪਕ ਕਾਂਗਰਸ ਭਵਨ ਦੀ ਛੱਤ ‘ਤੇ ਚੜ੍ਹ ਗਏ ਅਤੇ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਾਬੂ ਕਰਨ ਦੀ ਜ਼ਬਰਦਸਤੀ ਕੀਤੀ।

Exit mobile version