The Khalas Tv Blog Punjab ਪੰਜਾਬ ਪੁਲਿਸ ਨੇ ਅਧਿਆਪਕ ਝੰ ਬੇ
Punjab

ਪੰਜਾਬ ਪੁਲਿਸ ਨੇ ਅਧਿਆਪਕ ਝੰ ਬੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੰਪਿਊਟਰ ਅਧਿਆਪਕਾਂ ਵੱਲੋਂ ਚੰਡੀਗੜ੍ਹ-ਮੁਹਾਲੀ ਬਾਰਡਰ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ ਹੈ। ਇਹ ਅਧਿਆਪਕ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੁਲਾਕਾਤ ਕਰਨਾ ਚਾਹੁੰਦੇ ਸਨ। ਪੁਲਿਸ ਨੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਉਨ੍ਹਾਂ ‘ਤੇ ਬਲ ਪ੍ਰਯੋਗ ਕੀਤਾ। ਅਧਿਆਪਕਾਂ ‘ਤੇ ਪਾਣੀ ਦੀਆਂ ਬੁਛਾੜਾਂ ਛੱਡੀਆਂ ਗਈਆਂ। ਕਈ ਅਧਿਆਪਕਾਂ ਨੂੰ ਸੱਟਾਂ ਵੀ ਲੱਗੀਆਂ ਹਨ। ਅਧਿਆਪਕ ਮੁਹਾਲੀ ਦੇ ਗੁਰਦੁਆਰਾ ਅੰਬ ਸਾਹਿਬ ਤੋਂ ਅੱਗੇ ਵਧੇ ਸਨ ਅਤੇ ਪੁਲਿਸ ਵੱਲੋਂ ਰਸਤੇ ਵਿੱਚ ਉਨ੍ਹਾਂ ਨੂੰ ਰੋਕਿਆ ਗਿਆ।

Exit mobile version