‘ਦ ਖ਼ਾਲਸ ਬਿਊਰੋ :- ਪਟਿਆਲਾ ‘ਚ ਆਪਣੀਆ ਮੰਗਾ ਨੂੰ ਲੈ ਕੇ ਅਧਿਆਪਕਾਂ ਨੇ ਅੱਜ ਵੱਡਾ ਪ੍ਰਦਰਸ਼ਨ ਕੀਤਾ। 2 ਹਜ਼ਾਰ 364 ਅਧਿਆਪਕਾਂ ਨੇ ਪ੍ਰਦਰਸ਼ਨ ਕੀਤਾ। ਅਧਿਆਪਕਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਗੱਲ ਨਾ ਸੁਣੀ ਤਾਂ ਫਿਰ ਉਹ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਵੱਲ ਕੂਚ ਕਰਨਗੇ। ਅਧਿਆਪਕਾਂ ਨੇ ਕਿਹਾ ਕਿ ਹੁਣ ਸਾਨੂੰ ਕੋਈ ਮੀਟਿੰਗ ਨਹੀਂ ਚਾਹੀਦੀ, ਸਿਰਫ ਫੈਸਲਾ ਚਾਹੀਦਾ ਹੈ।

Related Post
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
India, International, Khaas Lekh, Khalas Tv Special, Video
4 ਸਾਲਾਂ ਤੱਕ ਮਨੁੱਖ ਨੂੰ ਨਿਗਲ ਜਾਵੇਗੀ AI? ਸਾਬਕਾ
September 14, 2026
