‘ਦ ਖ਼ਾਲਸ ਬਿਊਰੋ :- ਕੱਚੇ ਅਧਿਆਪਕਾਂ ਦੀ ਸਰਕਾਰ ਦੇ ਨਾਲ ਅੱਜ ਹੋਈ ਮੀਟਿੰਗ ਇੱਕ ਵਾਰ ਫਿਰ ਬੇਨਤੀਜਾ ਰਹੀ। ਅਧਿਆਪਕਾਂ ਨੇ ਕਿਹਾ ਕਿ ਸਰਕਾਰ ਦੇ ਨੁਮਾਇੰਦਿਆਂ ਨੇ ਉਨ੍ਹਾਂ ਦੀ ਕੋਈ ਗੱਲ ਨਹੀਂ ਸੁਣੀ। ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵਾਅਦਿਆਂ ਤੋਂ ਮੁੱਕਰਦੀ ਨਜ਼ਰ ਆਈ ਹੈ। ਅਧਿਆਪਕਾਂ ਨੇ ਸਰਕਾਰ ਨੂੰ ਸੰਘਰਸ਼ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਅਧਿਆਪਕਾਂ ਨੇ ਕਿਹਾ ਕਿ ਪ੍ਰਦਰਸ਼ਨ ਤੋਂ ਪਿੱਛੇ ਹਟਣਾ ਉਨ੍ਹਾਂ ਦੀ ਗਲਤੀ ਸੀ ਪਰ ਸਰਕਾਰ ਉਨ੍ਹਾਂ ਦੀ ਗਲਤੀ ਨੂੰ ਉਨ੍ਹਾਂ ਦੀ ਕਮਜ਼ੋਰੀ ਨਾ ਸਮਝੇ।

Related Post
India, Khaas Lekh, Khalas Tv Special, Punjab, Video
ਜੇ ਫਾਈਨਲ ਸੂਚੀ ‘ਚ ਵੀ ਵੋਟ ਕੱਟੀ ਗਈ ਤਾਂ
September 16, 2026
India, International, Sports, Video
ਸਾਡੇ ਖਿਡਾਰੀਆਂ ਦੀ ਬੱਲੇ-ਬੱਲੇ, ਇੱਕੋ ਦਿਨ 3 ਚੈਂਪੀਅਨ ਟਰਾਫੀਆਂ
September 14, 2026
