‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਭਦੌੜ ਸੀਟ ਤੋਂ ਨਾਮਜ਼ਦਗੀ ਭਰਨ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਕੱਚੇ ਅਧਿਆਪਕਾਂ ਨੇ ਵਿਰੋਧ ਕੀਤਾ । ਚੰਨੀ ਦੇ ਕਾਫ਼ਲੇ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕਰਦੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਸੜਕ ਤੋਂ ਜ਼ਬਰਦਸਤੀ ਹਟਾਇਆ ਗਿਆ। ਪ੍ਰਦ ਰਸ਼ਨ ਕਰ ਅਧਿਆਪਕਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ । ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਹਲਕਾ ਤੋਂ ਜਿੱਤਣ ਨਹੀਂ ਦੇਣਗੇ।

Related Post
India, Khaas Lekh, Khalas Tv Special
ਟਿਕਟੌਕ ਦੀ ਭਾਰਤ ਵਿੱਚ ਮੁੜ ਪ੍ਰਵੇਸ਼ ਦਾ ਨੌਜਵਾਨ ਪੀੜ੍ਹੀ
August 24, 2025