The Khalas Tv Blog Punjab ਕੱਚੇ ਅਧਿਆਪਕਾਂ ਨੇ ਰੋਕਿਆ ਚੰਨੀ ਦਾ ਕਾਫ਼ਲਾ
Punjab

ਕੱਚੇ ਅਧਿਆਪਕਾਂ ਨੇ ਰੋਕਿਆ ਚੰਨੀ ਦਾ ਕਾਫ਼ਲਾ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਭਦੌੜ ਸੀਟ ਤੋਂ ਨਾਮਜ਼ਦਗੀ ਭਰਨ ਆਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਖਿਲਾਫ਼ ਕੱਚੇ ਅਧਿਆਪਕਾਂ ਨੇ ਵਿਰੋਧ ਕੀਤਾ । ਚੰਨੀ ਦੇ ਕਾਫ਼ਲੇ ਦਾ ਰਸਤਾ ਰੋਕਣ ਦੀ ਕੋਸ਼ਿਸ਼ ਕਰਦੇ ਅਧਿਆਪਕਾਂ ਨੂੰ ਪੁਲਿਸ ਵੱਲੋਂ ਸੜਕ ਤੋਂ ਜ਼ਬਰਦਸਤੀ ਹਟਾਇਆ ਗਿਆ। ਪ੍ਰਦ ਰਸ਼ਨ ਕਰ ਅਧਿਆਪਕਾਂ ਦਾ ਕਹਿਣਾ ਹੈ ਕਿ ਚੰਨੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ । ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਨੂੰ ਭਦੌੜ ਹਲਕਾ ਤੋਂ ਜਿੱਤਣ ਨਹੀਂ ਦੇਣਗੇ।  

Exit mobile version