Punjab

ਗੋ ਲੀ ਲੱਗਣ ਨਾਲ ਨੌਜਵਾਨ ਦੀ ਮੌ ਤ

ਦ ਖ਼ਾਲਸ ਬਿਊਰੋ : ਮੋਗਾ ਜ਼ਿਲ੍ਹੇ ਦੇ ਪਿੰਡ ਮਾੜੀ ਮੁਸਤਫਾ ਵਿਖੇ ਮੇਲੇ ਵਿੱਚ ਨਿੱਜੀ ਰੰਜਿਸ ਦੇ ਚਲਦਿਆਂ ਇਕ ਨੌਜਵਾਨ ਦਾ ਗੋ ਲੀਆਂ ਚਲਾ ਕੇ ਕ ਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਪਿੰਡ ਮਾੜੀ ਮੁਸਤਫਾ ਵਿੱਚ ਇਕ ਮੇਲਾ ਚਲ ਰਿਹਾ ਸੀ। ਇਸ ਦੌਰਾਨ ਇਕ ਨਿੱਜੀ ਰੰਜਿ ਸ਼ ਦੇ ਚਲਦਿਆਂ ਇਕ ਧ ੜੇ ਨੇ ਦੂਜੇ ਧ ੜੇ ਦੇ ਨੌਜਵਾਨਾਂ ਉਤੇ ਗੋ ਲੀਆਂ ਚਲਾ ਦਿੱਤੀਆਂ। ਜਿਸ ਦੌਰਾਨ ਇਕ ਵਿਅਕਤੀ ਦੀ ਮੌ ਤ ਹੋ ਗਈ, ਜਦੋਂ ਕਿ ਇਕ ਹੋਰ ਜ਼ਖ ਮੀ ਹੋ ਗਿਆ। ਇਸ ਘਟ ਨਾ ਦਾ ਪਤਾ ਲੱਗਦਿਆਂ ਪੁਲਿ ਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਮਾ ਮਲੇ ਦੀ ਜਾਂਚ ਕੀਤੀ ਜਾ ਰਹੀ ਹੈ