The Khalas Tv Blog Punjab ਅਣਜਾਨ ਵਿਅਕਤੀਆਂ ਵੱਲੋਂ ਮੰਦਰ ਦੇ ਪੁਜਾਰੀ ਦਾ ਕਤਲ
Punjab

ਅਣਜਾਨ ਵਿਅਕਤੀਆਂ ਵੱਲੋਂ ਮੰਦਰ ਦੇ ਪੁਜਾਰੀ ਦਾ ਕਤਲ

‘ਦ ਖ਼ਾਲਸ ਬਿਊਰੋ : ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਭੋਜਰਾਜ ਵਿਖੇ ਰਵਿਦਾਸ ਮੰਦਰ ਦੇ ਪੁਜਾਰੀ ਥੋੜ੍ਹਾ ਰਾਮ ਦਾ ਅੱਜ ਅਣ ਪਛਾਤੇ ਵਿਅਕਤੀਆਂ ਵੱਲੋਂ ਸਿਰ ‘ਤੇ ਲੋ ਹੇ ਦੀਆਂ ਰਾ ਡਾਂ ਮਾ ਰ ਕੇ ਕਤ ਲ ਕਰ ਦਿੱਤਾ ਗਿਆ। ਇਸ ਘਟ ਨਾ ਨੂੰ ਲੈ ਕੇ ਪਿੰਡ ਵਿਚ ਦਹਿ ਸ਼ਤ ਦਾ ਮਾਹੌਲ ਬਣਿਆ ਹੋਇਆ ਹੈ।ਸੂਚਨਾ ਮਿਲਦਿਆਂ ਹੀ ਐੱਸਐੱਸਪੀ ਨਾਨਕ ਸਿੰਘ, ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਮੌਕੇ ‘ਤੇ ਪੁੱਜੇ ।ਪੁਲਿ ਸ ਵੱਲੋਂ ਪੁਜਾਰੀ ਦੀ ਲਾ ਸ਼ ਕਬ ਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਜਦੋਂ ਤਕ ਪੁਜਾਰੀ ਦਾ ਕਤ ਲ ਕਰਨ ਵਾਲਿਆਂ ਖ਼ਿ ਲਾਫ਼ ਕਾਰਵਾਈ ਨਹੀਂ ਕੀਤੀ ਜਾਂਦੀ ਉਸ ਸਮੇਂ ਤਕ ਪਿੰਡ ਦੇ ਲੋਕ ਵੋਟਾਂ ਨਹੀਂ ਪਾਉਣਗੇ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਨੇ ਪਿੰਡ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਾਂ ਪਾਉਣ ਤੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਕਰਨ।

Exit mobile version