The Khalas Tv Blog Punjab ਗੁਰਦਾਸਪੁਰ ‘ਚ ਹੋਇਆ ਭਿਆਨਕ ਸੜਕ ਹਾਦਸਾ!
Punjab

ਗੁਰਦਾਸਪੁਰ ‘ਚ ਹੋਇਆ ਭਿਆਨਕ ਸੜਕ ਹਾਦਸਾ!

ਬਿਉਰੋ ਰਿਪੋਰਟ – ਗੁਰਦਾਸਪੁਰ (Gurdaspur) ਦੇ ਪਿੰਡ ਹਿਆਤ ਵਿਚ ਵੱਡਾ ਸੜਕ ਹਾਦਸਾ ਹੋਇਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਕੂਲ ਵੈਨ ਅਤੇ ਪਿਕਅੱਪ ਗੱਡੀ ਵਿਚਕਾਰ ਜ਼ਬਰਦਸਤ ਟੱਕਰ ਹੋਈ ਹੈ। ਚਸਮਦੀਦਾਂ ਨੇ ਦੱਸਿਆ ਕਿ ਪਿਕਅੱਪ ਗੱਡੀ ਦੇ ਪਲਟਨ ਕਾਰਨ ਗੱਡੀ ਵਿਚ ਸਵਾਰ 4 ਲੋਕ ਗੰਭੀਰ ਜਖਮੀ ਹੋਏ ਹਨ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਸਕੂਲ ਵੈਨ ਵਿਚ ਕਈ ਬੱਚੇ ਵੀ ਸਵਾਰ ਸਨ, ਜੋ ਵਾਲ-ਵਾਲ ਬਚ ਗਏ ਹਨ। \

ਇਹ ਵੀ ਪੜ੍ਹੋ –  ਪਰਾਲੀ ਸਾੜਨ ਵਾਲੇ ਕਿਸਾਨ ਗ੍ਰਿਫਤਾਰ! ਨਵੀਂ ਸਰਕਾਰ ਨੇ ਕੀਤੀ ਸਖਤੀ

 

 

Exit mobile version