The Khalas Tv Blog Punjab ਕੈਪਟਨ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਫੋਨ ਵੰਡਣ ਦਾ ਕੀਤਾ ਐਲਾਨ
Punjab

ਕੈਪਟਨ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਫੋਨ ਵੰਡਣ ਦਾ ਕੀਤਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਮੁੰਡਿਆਂ ਅਤੇ ਕੁੜੀਆਂ ਨੂੰ ਉਨ੍ਹਾਂ ਦੀਆਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਨੂੰ ਆਨ ਲਾਈਨ ਦੇਣ ਦੀ ਤਿਆਰੀ ਲਈ 1,73,823 ਸਮਾਰਟ ਫੋਨ ਵੰਡਣ ਲਈ ਤਿਆਰ ਹੈ।

 

 

ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ ਦੇ ਚੱਲਦਿਆਂ ਵਿਦਿਆਰਥੀਆਂ ਦੀ ਪੜ੍ਹਾਈ ‘ਤੇ ਬੁਰਾ ਅਸਰ ਪਿਆ ਹੈ।

Exit mobile version