‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੁਧਿਆਣਾ ਕੋਰਟ ਕੰਪਲੈਕਸ ਵਿੱਚ ਹੋਏ ਧਮਾ ਕੇ ‘ਤੇ ਦੁੱਖ ਪ੍ਰਗਟ ਕਰਦਿਆਂ ਟਵੀਟ ਕਰਕੇ ਲਿਖਿਆ ਹੈ ਕਿ ਲੁਧਿਆਣਾ ਕੋਰਟ ਕੰਪਲੈਕਸ ਅੰਦਰ ਧਮਾ ਕੇ ਦੀ ਖ਼ਬਰ ਪਰੇਸ਼ਾਨ ਕਰਨ ਵਾਲੀ ਹੈ। ਦੋ ਲੋਕਾਂ ਦੀ ਮੌ ਤ ਹੋਣ ਦੀ ਖ਼ਬਰ ਨਾਲ ਬਹੁਤ ਦੁੱਖ ਪਹੁੰਚਿਆ ਹੈ। ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ। ਪੰਜਾਬ ਪੁਲਿਸ ਇਸਦੀ ਤਹਿ ਤੱਕ ਜਾਵੇ।
ਕੈਪਟਨ ਨੇ ਜ਼ਖ਼ ਮੀਆਂ ਦੇ ਜਲਦ ਠੀਕ ਹੋਣ ਦੀ ਕੀਤੀ ਅਰਦਾਸ
