The Khalas Tv Blog Punjab ਮੁੱਖ ਮੰਤਰੀ ਵੱਲੋਂ ਬੰਦ ਪਏ ਬਾਇਓ ਗੈਸ ਪਲਾਂਟ ਨੂੰ ਚਲਾਉਣ ਦਾ ਐਲਾਨ
Punjab

ਮੁੱਖ ਮੰਤਰੀ ਵੱਲੋਂ ਬੰਦ ਪਏ ਬਾਇਓ ਗੈਸ ਪਲਾਂਟ ਨੂੰ ਚਲਾਉਣ ਦਾ ਐਲਾਨ

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਲੁਧਿਆਣਾ (Ludhiana) ਦੇ ਘੁੰਗਰਾਲੀ ਪਿੰਡ ‘ਚ ਬੰਦ ਪਏ ਬਾਇਓ ਗੈਸ ਪਲਾਂਟ ਨੂੰ ਦੁਬਾਰਾ ਚਾਲੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪਿੰਡ ਵਾਸੀਆਂ ਨਾਲ ਫੋਨ ‘ਤੇ ਗੱਲ ਹੋਈ ਹੈ। ਪਿੰਡ ਵਾਸੀਆਂ ਨਾਲ ਵਾਅਦਾ ਹੈ ਕਿ ਇਹ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ। ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਮੁੱਖ ਮੰਤਰੀ ਵੱਲੋਂ ਗੈਸ ਪਲਾਂਟ ਨੂੰ ਚਲਾਉਣ ਲਈ ਸਾਰੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ –  ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਦੇ ਇਸ ਸ਼ਹਿਰ ‘ਚ ਹੋਈ ਗੋਲੀਬਾਰੀ! ਸਾਬਕਾ ਵਿਧਾਇਕ ਹੋਇਆ ਜ਼ਖ਼ਮੀ

 

Exit mobile version