ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨਾਂਦੇੜ ਵਿਖੇ ਸ੍ਰੀ ਹਜ਼ੂਰ ਸਾਹਿਬ ਪਰਿਵਾਰ ਸਮੇਤ ਨਤਨਸਤਕ ਹੋਏ ਹਨ। ਉਨ੍ਹਾਂ ਆਪਣੇ ਪਰਿਵਾਰ ਸਮੇਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕੀਤਾ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਮਾਤਾ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਵੀ ਮੌਜੂਦ ਸਨ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਕ ਹਫਤੇ ਤੋਂ ਦੌਰੇ ‘ਤੇ ਹਨ ਅਤੇ ਉਹ ਹਰਿਆਣਾ ਚੋਣਾਂ ਵਿੱਚ ਪਾਰਟੀ ਲਈ ਰਣਨੀਤੀ ਬਣਾਉਣ ਲਈ ਲਗਾਤਾਰ ਮੀਟਿੰਗਾਂ ਕਰ ਰਹੇ ਹਨ। ਇਸ ਸਬੰਧੀ ਆਮ ਆਦਮੀ ਪਾਰਟੀ ਵੱਲੋਂ ਜਾਣਕਾਰੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ – ਅੰਮ੍ਰਿਤਸਰ ‘ਚ ਬੱਚਿਆਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ! ਇਕ ਦੀ ਗੱਲ ਜਾਨ