The Khalas Tv Blog Punjab ਮੁੱਖ ਮੰਤਰੀ ਨੇ ਆਪਣੇ OSD ਓਂਕਾਰ ਸਿੰਘ ਨੂੰ ਹਟਾਇਆ
Punjab

ਮੁੱਖ ਮੰਤਰੀ ਨੇ ਆਪਣੇ OSD ਓਂਕਾਰ ਸਿੰਘ ਨੂੰ ਹਟਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੀ ਕਾਰਵਾਈ ਕਰਦਿਆਂ ਆਪਣੇ OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਜਾਣਕਾਰੀ ਅਨੁਸਾਰ ਓਂਕਾਰ ਸਿੰਘ ਪੰਜਾਬ ਮੰਡੀ ਬੋਰਡ ਵਿੱਚ ਕੰਟਰੈਕਟ’ਤੇ ਸੀ। ਇਸ ਤੋਂ ਪਹਿਲਾਂ ਭਗਵੰਤ ਮਨ ਦੇ OSD ਮਨਜੀਤ ਸਿੰਘ ਨੇ ਵੀ ਅਸਤੀਫਾ ਦਿੱਤਾ ਸੀ।

OSD ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਉਣ ਕਾਰਨ ਅਜੇ ਸਪੱਸ਼ਟ ਨਹੀਂ ਹੋਇਆ ਹੈ। ਇਹ ਇੱਕ ਬਹੁਤ ਮਹੱਤਵਪੂਰਨ ਅਹੁਦਾ ਮੰਨਿਆ ਜਾਂਦਾ ਹੈ. ਕਿਉਂਕਿ ਉਹ ਮੁੱਖ ਮੰਤਰੀ ਦਫ਼ਤਰ ਨੂੰ ਸੰਭਾਲਦਾ ਹੈ। ਉਹ ਮੁੱਖ ਮੁੱਦਿਆਂ ‘ਤੇ ਮੁੱਖ ਮੰਤਰੀ ਨੂੰ ਸਲਾਹ ਵੀ ਦਿੰਦਾ ਹੈ। ਓਮਕਾਰ ਸਿੰਘ ਨੂੰ ਇਹ ਜ਼ਿੰਮੇਵਾਰੀ 31 ਅਗਸਤ 2022 ਨੂੰ ਸੌਂਪੀ ਗਈ ਸੀ।

 

Exit mobile version