‘ਦ ਖ਼ਾਲਸ ਬਿਊਰੋ : ਪਟਿਆਲਾ ‘ਚ ਹੋਈ ਹਿੰ ਸਾ ਨੂੰ ਲੈ ਕੇ ਵਿਰੋ ਧੀ ਪਾਰਟੀਆਂ ਵੱਲੋਂ ਪੰਜਾਬ ਸਰਕਾਰ ‘ਤੇ ਨਿ ਸ਼ਾਨੇ ਲਾਏ ਜਾ ਰਹੇ ਨੇ। ਪੰਜਾਬ ਕਾਂਗਰਸ ਪਾਰਟੀ ਦੇ ਵਿਧਾਇਕ ਤੇ ਵਿਰੋ ਧੀ ਧਿਰ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ‘ਤੇ ਨਿ ਸ਼ਾਨਾ ਕੱਸਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵਿਗਿਆਨ ਭਵਨ ਵਿਖੇ ਇੱਕ ਕਾਨਫਰੰਸ ਵਿੱਚ ਸ਼ਾਮਲ ਹੋਣ ਲਈ ਮੁੜ ਨਵੀਂ ਦਿੱਲੀ ਰਵਾਨਾ ਹੋਏ ਹਨ। ਕਾਨਫਰੰਸ ਵਿਚ ਸ਼ਾਮਲ ਹੋਣ ਦੀ ਬਜਾਏ ਉਸ ਨੂੰ ਆਪਣੇ ਡੀਜੀਪੀ ਨਾਲ ਪਟਿਆਲਾ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲੈਣਾ ਚਾਹੀਦਾ ਸੀ।
Related Post
International, Manoranjan, Punjab, Religion
ਦਿਲਜੀਤ ਦੋਸਾਂਝ ਦੇ ਸਿਡਨੀ ਕਾਨਸਰਟ ’ਚ ਕਿਰਪਾਨ ਵਿਵਾਦ ’ਤੇ
October 28, 2025
