The Khalas Tv Blog Punjab ਕਾਂਗਰਸ ਨੇ ਆਪਣੇ ਸੋਸ਼ਲ ਮੀਡੀਆ ਵਿਭਾਗ ‘ਚ ਕੀਤੀਆਂ ਨਵੀਆਂ ਨਿਯੁਕਤੀਆਂ
Punjab

ਕਾਂਗਰਸ ਨੇ ਆਪਣੇ ਸੋਸ਼ਲ ਮੀਡੀਆ ਵਿਭਾਗ ‘ਚ ਕੀਤੀਆਂ ਨਵੀਆਂ ਨਿਯੁਕਤੀਆਂ

‘ਦ ਖ਼ਾਲਸ ਬਿਊਰੋ :- ਆਲ ਇੰਡੀਆ ਕਾਂਗਰਸ ਕਮੇਟੀ ਨੇ ਪੰਜਾਬ ਵਿੱਚ ਆਪਣੇ ਸੋਸ਼ਲ ਮੀਡੀਆ ਵਿਭਾਗ ਵਿੱਚ ਹੋਰ ਨਿਯੁਕਤੀਆਂ ਕੀਤੀਆਂ ਹਨ। ਕਾਂਗਰਸ ਕਮੇਟੀ ਨੇ ਆਪਣੇ ਸੋਸ਼ਲ ਮੀਡੀਆ ਵਿਭਾਗ ਨੂੰ ਵਧਾਉਂਦੇ ਹੋਏ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਇਨ੍ਹਾਂ ਨਿਯੁਕਤੀਆਂ ਵਿੱਚ ਜਨਰਲ ਸਕੱਤਰ, ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ।

Exit mobile version