The Khalas Tv Blog Punjab ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਐਲਾਨੀ ਸਾਰੀ ਸੂਚੀ
Punjab

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਐਲਾਨੀ ਸਾਰੀ ਸੂਚੀ

‘ਦ ਖ਼ਾਲਸ ਬਿਊਰੋ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

Exit mobile version