The Khalas Tv Blog Punjab ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਆਈ ਸ਼ਿਕਾਇਤ ‘ਚ ਪਹਿਲਾ ਐਕਸ਼ਨ
Punjab

ਐਂਟੀ ਕੁਰੱਪਸ਼ਨ ਹੈਲਪਲਾਈਨ ‘ਤੇ ਆਈ ਸ਼ਿਕਾਇਤ ‘ਚ ਪਹਿਲਾ ਐਕਸ਼ਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਦੇ ਖਿਲਾਫ਼ ਐਕਸ਼ਨ ਲਿਆ ਗਿਆ ਹੈ। ਜਲੰਧਰ ਵਿੱਚ ਤਹਿਸੀਲਦਾਰ ਦਫ਼ਤਰ ਦੇ ਇੱਕ ਕਲਰਕ ਚਾਰ ਲੱਖ 80 ਹਜ਼ਾਰ ਦੀ ਰਿਸ਼ਵਤ ਲੈਂਦਾ ਪਾਇਆ ਗਿਆ ਹੈ। ਕਲਰਕ ਦੇ ਖ਼ਿਲਾਫ਼ FIR ਦਰਜ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਗਏ ਐਂਟੀ ਕੁਰੱਪਸ਼ਨ ਹੈਲਪਲਾਈਨ ਨੰਬਰ ਉੱਤੇ ਆਈ ਇੱਕ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਵਿੱਚ ਉਕਤ ਸ਼ਿਕਾਇਤ ਸਹੀ ਪਾਈ ਗਈ ਅਤੇ ਕਲਰਕ ਦੇ ਖਿਲਾਫ਼ ਕਾਰਵਾਈ ਕੀਤੀ ਗਈ ਹੈ।

Exit mobile version