‘ਦ ਖ਼ਾਲਸ ਬਿਊਰੋ :- ਕੱਲ੍ਹ ਪੰਜਾਬ ਰਾਜ ਭਵਨ ਵਿੱਚ 11 ਵਜੇ ਸਹੁੰ ਚੁੱਕ ਸਮਾਗਮ ਰੱਖ ਲਿਆ ਗਿਆ ਹੈ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਵੇਂ ਬਣਨ ਵਾਲੇ ਵਜ਼ੀਰਾਂ ਨੂੰ ਅਹੁਦੇ ਦੀ ਸਹੁੰ ਚੁਕਾਉਣਗੇ। ਇਸ ਤੋਂ ਉਪਰੰਤ ਪੰਜਾਬ ਕੈਬਨਿਟ ਦੀ ਪਹਿਲੀ ਬੈਠਕ ਸ਼ਨੀਵਾਰ ਨੂੰ ਬਾਅਦ ਦੁਪਹਿਰ ਕੀਤੀ ਜਾਵੇਗੀ। ਕੱਲ੍ਹ ਕੈਬਨਿਟ ਦੇ ਮੈਂਬਰ ਵੀ ਸਹੁੰ ਚੁੱਕਣਗੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਵਿਭਾਗ ਸੌਂਪੇ ਜਾਣਗੇ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੇ 92 ਸੀਟਾਂ ‘ਤੇ ਜਿੱਤ ਹਾਸਲ ਕਰਕੇ ਵੱਡੀ ਬਹੁਮੱਤ ਹਾਸਿਲ ਕੀਤੀ ਹੈ।
Related Post
Khalas Tv Special, Lifestyle, Punjab, Video
VIDEO – Punjab Unified Building Rule 2025 । Punjab
November 1, 2025
