The Khalas Tv Blog India ਇਸ ਤਰੀਕ ਤੋਂ ਪਹਿਲਾਂ ਕਰ ਲਉ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ…
India Religion

ਇਸ ਤਰੀਕ ਤੋਂ ਪਹਿਲਾਂ ਕਰ ਲਉ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ…

‘ਦ ਖ਼ਾਲਸ ਬਿਊਰੋ : ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ 10 ਅਕਤੂਬਰ ਨੂੰ ਬਾਅਦ ਦੁਪਹਿਰ ਇਕ ਵਜੇ ਤੋਂ ਬੰਦ ਹੋ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੀਤ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 22 ਮਈ ਨੂੰ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੋਲ੍ਹੇ ਗਏ ਸਨ ਤੇ ਯਾਤਰਾ ਸ਼ੁਰੂ ਕੀਤੀ ਗਈ ਸੀ। ਹੁਣ ਤੱਕ 2.15 ਲੱਖ ਸ਼ਰਧਾਲੂ ਯਾਤਰਾ ਕਰ ਚੁੱਕੇ ਹਨ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਉਹ 10 ਅਕਤੂਬਰ ਤੱਕ ਆਪਣੀ ਯਾਤਰਾ ਨਿਰਵਿਘਨ ਜਾਰੀ ਰੱਖ ਸਕਦੀ ਹੈ।

Exit mobile version