The Khalas Tv Blog International ਪਾਕਿਸਤਾਨ ਸਰਕਾਰ ਨੇ ਮੁੜ ਖੋਲੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਲਾਂਘੇ ਦੇ ਬੂਹੇ
International

ਪਾਕਿਸਤਾਨ ਸਰਕਾਰ ਨੇ ਮੁੜ ਖੋਲੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਲਾਂਘੇ ਦੇ ਬੂਹੇ

‘ਦ ਖ਼ਾਲਸ ਬਿਊਰੋ :- ਕੋਰੋਨਾਵਾਇਰਸ ਕਾਰਨ ਬੰਦ ਕੀਤੇ ਗੁਰਦੁਆਰਾ ਕਰਤਾਰਪੁਰ ਸਾਹਿਬ ਨੂੰ ਬੰਦ ਕੀਤਾ ਗਿਆ ਸੀ।ਜੋ ਕਿ ਹੁਣ ਪਾਕਿਸਤਾਨ ਸਰਕਾਰ ਵੱਲੋਂ ਸ਼ਰਧਾਲੂਆਂ ਲਈ ਦੁਬਾਰਾ ਖੋਲ੍ਹ ਦਿੱਤਾ ਹੈ। ਦੇਸ਼ ਵਿਦੇਸ਼ ਦੇ ਸ਼ਰਧਾਲੂ ਹੁਣ ਕਰਤਾਰਪੁਰ ਸਾਹਿਬ ‘ਚ ਦਰਸ਼ਨ ਕਰ ਸਕਦੇ ਹਨ।

ਦਰਅਸਲ ਭਾਰਤ ਤੇ ਪਾਕਿਸਤਾਨ ਦੇ ਵਿੱਚ ਸ਼ੁਰੂ ਹੋਇਆ ਕਰਤਾਰਪੁਰ ਸਾਹਿਬ ਕੌਰੀਡੋਰ ਅਜੇ ਬੰਦ ਹੈ। ਭਾਰਤ ਸਰਕਾਰ ਵੱਲੋਂ ਫਿਲਹਾਲ ਕੌਰੀਡੋਰ ਬੰਦ ਹੈ। ਜੋ ਕੋਰੋਨਾ ਵਾਇਰਸ ਕਾਰਨ ਮਾਰਚ ‘ਚ ਲਾਕਡਾਉਨ ਦੌਰਾਨ ਬੰਦ ਕੀਤਾ ਗਿਆ ਸੀ।

Exit mobile version